|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਅੰਬਾਨੀ ਦੀ ਟੀਮ ਨੇ ਚੇੱਨਈ ਨੂੰ ਹਰਾ ਖਿਤਾਬ ਕੀਤਾ ਆਪਣੇ ਨਾਮ

ਹੈਦਰਾਬਾਦ (ਵਿਕਰਮ ਸਹਿਜਪਾਲ) : IPL- 12 ਦਾ ਫਾਈਨਲ ਮੁਕਾਬਲਾ ਮੁੰਬਈ ਤੇ ਚੇੱਨਈ ਵਿਚਾਲੇ ਹੋਇਆ| ਇਹ ਮੈਚ ਮੁੰਬਈ ਨੇ ਜਿੱਤ ਖਿਤਾਬ ਆਪਣੇ ਨਾਮ ਕੇ ਲਿਆ| ਮਯਮਬੈ ਨੇ ਆਪਣਾ ਚੌਥਾ ਖਿਤਾਬ ਜਿਤਿਆ ਹੈ| ਤੇਜ਼ ਗੇਂਦਬਾਜ਼ ਦੀਪਕ ਚਾਹਰ ਦੀ ਅਗਵਾਈ ਵਿਚ ਗੇਂਦਬਾਜ਼ਾਂ ਦੇ ਚੰਗੇ ਪ੍ਰਦਰਸ਼ਨ ਨਾਲ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ ਨੇ ਆਈ. ਪੀ. ਐੱਲ. ਫਾਈਨਲ ਵਿਚ ਐਤਵਾਰ ਨੂੰ ਇੱਥੇ ਪਹਿਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹੈਦਰਾਬਾਦ (ਵਿਕਰਮ ਸਹਿਜਪਾਲ) : IPL- 12 ਦਾ ਫਾਈਨਲ ਮੁਕਾਬਲਾ ਮੁੰਬਈ ਤੇ ਚੇੱਨਈ ਵਿਚਾਲੇ ਹੋਇਆ| ਇਹ ਮੈਚ ਮੁੰਬਈ ਨੇ ਜਿੱਤ ਖਿਤਾਬ ਆਪਣੇ ਨਾਮ ਕੇ ਲਿਆ| ਮਯਮਬੈ ਨੇ ਆਪਣਾ ਚੌਥਾ ਖਿਤਾਬ ਜਿਤਿਆ ਹੈ| ਤੇਜ਼ ਗੇਂਦਬਾਜ਼ ਦੀਪਕ ਚਾਹਰ ਦੀ ਅਗਵਾਈ ਵਿਚ ਗੇਂਦਬਾਜ਼ਾਂ ਦੇ ਚੰਗੇ ਪ੍ਰਦਰਸ਼ਨ ਨਾਲ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ ਨੇ ਆਈ. ਪੀ. ਐੱਲ. ਫਾਈਨਲ ਵਿਚ ਐਤਵਾਰ ਨੂੰ ਇੱਥੇ ਪਹਿਲਾਂ ਬੱਲੇਬਾਜ਼ੀ ਕਰਨ ਲਈ ਉੱਤਰੀ ਮੁੰਬਈ ਇੰਡੀਅਨਜ਼ ਨੂੰ 8 ਵਿਕਟਾਂ 'ਤੇ 149 ਦੌੜਾਂ ਹੀ ਬਣਾਉਣ ਦਿੱਤੀਆਂ।

ਸੰਬੰਧਿਤ ਖ਼ਬਰਾਂ

ਕੀਰੋਨ ਪੋਲਾਰਡ (25 ਗੇਂਦਾਂ 'ਤੇ ਅਜੇਤੂ 41 ਦੌੜਾਂ) ਨੇ ਮੁੰਬਈ ਵਲੋਂ ਸਭ ਤੋਂ ਵੱਧ ਦੌੜਾਂ ਬਣਾਈਆਂ, ਜਦਕਿ ਕਵਿੰਟਨ ਡੀ ਕੌਕ ਨੇ 4 ਛੱਕਿਆਂ ਦੀ ਮਦਦ ਨਾਲ 29 ਦੌੜਾਂ ਬਣਾਈਆਂ ਪਰ ਟੀਮ ਨੇ ਲਗਾਤਾਰ ਫਰਕ ਨਾਲ ਵਿਕਟਾਂ ਗੁਆਈਆਂ। ਚਾਹਰ ਨੇ 26 ਦੌੜਾਂ ਦੇ ਕੇ 3 ਵਿਕਟਾਂ ਲਈਆਂ, ਜਦਕਿ ਇਮਰਾਨ ਤਾਹਿਰ (23 ਦੌੜਾਂ ਦੇ ਕੇ ਦੋ ਵਿਕਟਾਂ) ਤੇ ਸ਼ਾਰਦੁਲ ਠਾਕੁਰ (37 ਦੌੜਾਂ 'ਤੇ 2 ਵਿਕਟਾਂ) ਨੇ ਵੀ ਚੰਗੀ ਗੇਂਦਬਾਜ਼ੀ ਕੀਤੀ।

ਚਾਹਰ ਦੀ ਇਸ ਲਈ ਵੀ ਸ਼ਲਾਘਾ ਕਰਨੀ ਹੋਵੇਗੀ ਕਿਉਂਕਿ ਡੀ ਕੌਕ ਨੇ ਉਸਦੇ ਲਈ ਦੂਜੇ ਓਵਰ ਵਿਚ ਤਿੰਨ ਛੱਕਿਆਂ ਦੀ ਮਦਦ ਨਾਲ 20 ਦੌੜਾਂ ਬਣਾਈਆਂ ਸਨ ਪਰ ਇਸ ਤੇਜ਼ ਗੇਂਦਬਾਜ਼ ਨੇ ਬਾਕੀ ਤਿੰਨ ਓਵਰਾਂ ਵਿਚ 6 ਦੌੜਾਂ ਦਿੱਤੀਆਂ। ਇਨ੍ਹਾਂ ਵਿਚ ਪਾਰੀ ਦਾ 19ਵਾਂ ਓਵਰ ਵੀ ਸ਼ਾਮਲ ਹੈ, ਜਿਸ ਵਿਚ ਉਸ ਨੇ ਚਾਰ ਦੌੜਾਂ ਦਿੱਤੀਆਂ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!