|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL T20 : ਮੁੰਬਈ ਨੇ ਬੈਂਗਲੁਰੂ ਨੂੰ 6 ਦੌੜਾਂ ਨਾਲ ਹਰਾਇਆ

ਬੈਂਗਲੁਰੂ (ਵਿਕਰਮ ਸਹਿਜਪਾਲ) : ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ 'ਤੇ ਰਾਇਲ ਚੈਲੰਜਰਸ ਬੈਂਗਲੁਰੂ ਤੇ ਮੁੰਬਈ ਇੰਡੀਅਨਜ਼ ਵਿਚਾਲੇ ਆਈ.ਪੀ.ਐੱਲ12 ਦਾ 7ਵਾਂ ਮੁਕਾਬਲਾ ਖੇਡਿਆ ਗਿਆ। ਇਸ 'ਚ ਬੈਂਗਲੁਰੂ ਨੇ ਟਾਸ ਜਿੱਤ ਕੇ ਮੁੰਬਈ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਇੰਡੀਅਨਜ਼ ਨੇ ਬੈਂਗਲੁਰੂ ਨੂੰ 188 ਦੌੜਾਂ ਦਾ ਟੀਚਾ ਦਿੱਤ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬੈਂਗਲੁਰੂ (ਵਿਕਰਮ ਸਹਿਜਪਾਲ) : ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ 'ਤੇ ਰਾਇਲ ਚੈਲੰਜਰਸ ਬੈਂਗਲੁਰੂ ਤੇ ਮੁੰਬਈ ਇੰਡੀਅਨਜ਼ ਵਿਚਾਲੇ ਆਈ.ਪੀ.ਐੱਲ12 ਦਾ 7ਵਾਂ ਮੁਕਾਬਲਾ ਖੇਡਿਆ ਗਿਆ। ਇਸ 'ਚ ਬੈਂਗਲੁਰੂ ਨੇ ਟਾਸ ਜਿੱਤ ਕੇ ਮੁੰਬਈ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਇੰਡੀਅਨਜ਼ ਨੇ ਬੈਂਗਲੁਰੂ ਨੂੰ 188 ਦੌੜਾਂ ਦਾ ਟੀਚਾ ਦਿੱਤਾ ਸੀ।

ਸੰਬੰਧਿਤ ਖ਼ਬਰਾਂ

ਟੀਚੇ ਦਾ ਪਿੱਛਾ ਕਰਨ ਉਤਰੀ ਬੈਂਗਲੁਰੂ ਦੀ ਟੀਮ 181 ਦੌੜਾਂ ਹੀ ਬਣਾ ਸਕੀ ਕੇ ਮੁੰਬਈ ਇੰਡੀਅਨਜ਼ ਨੇ ਇਹ ਮੈਚ 6 ਦੌੜਾਂ ਨਾਲ ਜਿੱਤ ਲਿਆ। ਮੁੰਬਈ ਇੰਡੀਅਨਜ਼ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਕਪਤਾਨ ਰੋਹਿਤ ਸ਼ਰਮਾ ਨੇ 48 ਦੌੜਾਂ ਬਣਾਈਆਂ, ਜਿਸ 'ਚ 8 ਚੌਕੇ ਤੇ 1 ਛੱਕਾ ਸ਼ਾਮਲ ਹੈ। ਬੈਂਗਲੁਰੂ ਟੀਮ ਵਲੋਂ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਯੁਜਵੇਂਦਰ ਚਾਹਲ ਨੇ 4 ਓਵਰਾਂ 'ਚ 38 ਦੌੜਾਂ 'ਤੇ 4 ਵਿਕਟਾਂ ਹਾਸਲ ਕੀਤੀਆਂ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!