|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੀ.ਐਮ ਮੋਦੀ ਨੇ ਕੀਤਾ ਸ਼ੇਖ ਹਸੀਨਾ ਨਾਲ ਚਾਰ ਸਕੀਮਾਂ ਦਾ ਉਦਘਾਟਨ

11 ਮਾਰਚ, ਸਿਮਰਨ ਕੌਰ, (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

11 ਮਾਰਚ, ਸਿਮਰਨ ਕੌਰ, (NRI MEDIA) :

ਸੰਬੰਧਿਤ ਖ਼ਬਰਾਂ

ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਸੰਬੰਧ ਵਧਾਉਣ ਲਈ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਸੋਮਵਾਰ ਨੂੰ ਬੱਸ ਅਤੇ ਟਰੱਕ ਸੇਵਾ ਸਮੇਤ ਚਾਰ ਨੀਤੀ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ ਹੈ | ਇਸਦੇ ਨਾਲ ਹੀ ਸ਼ੇਖ ਹਸੀਨਾ ਨੇ ਨਰਿੰਦਰ ਮੋਦੀ ਨਾਲ ਵਾਦਾ ਕੀਤਾ ਹੈ ਹੈ ਕਿ ਅੱਤਵਾਦੀਆਂ ਨੂੰ ਬੰਗਲਾਦੇਸ਼ ਦੀ ਜਮੀਨ ਦਾ ਇਸਤੇਮਾਲ ਨਹੀਂ ਕਰਨ ਦਏਗੀ | ਓਹਨਾ ਕਿਹਾ ਕਿ ਬੰਗਲਾਦੇਸ਼ ਦੀ ਧਰਤੀ 'ਤੇ ਅੱਤਵਾਦੀਆਂ ਲਈ ਕੋਈ ਥਾਂ ਨਹੀਂ |

ਦੱਸ ਦਈਏ ਕਿ ਪ੍ਰਧਾਨ ਮੰਤਰੀ ਹਸੀਨਾ ਨੇ ਢਾਕਾ ਅਤੇ ਦਿੱਲੀ 'ਚ ਮੋਮਵਾਰ ਨੂੰ ਵੀਡੀਓ ਕਾਨਫਰੰਸ ਦੇ ਜ਼ਰੀਏ ਪ੍ਰਧਾਨ ਮੰਤਰੀ ਮੋਦੀ ਨਾਲ ਦੋਹਾਂ ਦੇਸ਼ਾਂ ਦੇ ਵਿਕਾਸ ਕਾਰਜਾਂ ਬਾਰੇ ਗੱਲਬਾਤ ਕੀਤੀ | ਉਹਨਾਂ ਕਿਹਾ ਕਿ ਅੱਤਵਾਦ ਸਿਰਫ ਭਾਰਤ ਲਈ ਹੀ ਨਹੀਂ ਬਲਕਿ ਬਾਕੀ ਦੇਸ਼ਾਂ ਲਈ ਵੀ ਖਤਰੇ ਦਾ ਰੂਪ ਧਾਰਨ ਕਰ ਸਕਦੀਆਂ ਹਨ | ਪ੍ਰਧਾਨ ਮੰਤਰੀ ਹਸੀਨਾ ਨੇ ਕਿਹਾ ਕਿ ਉਹ ਆਪਣੀ ਸਰਕਾਰ ਦੀ ਨੀਤੀ ਦੇ ਤਹਿਤ ਕਿਸੀ ਵੀ ਅੱਤਵਾਦੀ ਸੰਗਠਨ ਨੂੰ ਬੰਗਲਾਦੇਸ਼ ਦੀ ਧਰਤੀ ਦਾ ਇਸਤੇਮਾਲ ਕਰਨਾ ਕਦੇ ਵੀ ਬਰਦਾਸ਼ ਨਹੀਂ ਕਰੇਗੀ | ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਨੇ ਹਾਲ ਹੀ 'ਚ ਹਸੀਨਾ ਨੂੰ ਬੰਗਲਾਦੇਸ਼ੀ ਚੋਣਾਂ ਜਿੱਤਣ ਦੀ ਵਧਾਈ ਵੀ ਦਿੱਤੀ ਹੈ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!