|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਮੋਦੀ ਦੀ ਚੀਨ ਨੂੰ ਚਿੱਠੀ, ਕੋਰੋਨਾ ਵਾਇਰਸ ਨਾਲ ਨਿਬੜਣ ਲਈ ਕੀਤੀ ਸਹਿਯੋਗ ਦੀ ਪੇਸ਼ਕਸ਼

ਨਵੀਂ ਦਿੱਲੀ (Nri Media) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਇੱਕ ਪੱਤਰ ਲਿਖਿਆ ਹੈ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਲਿਖੇ ਇੱਕ ਪੱਤਰ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਚੀਨ ਵਿੱਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਰੋਕਣ ਵਿੱਚ ਭਾਰਤ ਦੇ ਸਹਿਯੋਗ ਦੀ ਪੇਸ਼ਕਸ਼ ਕੀਤੀ ਹੈ। ਮੋਦੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਵੱਲੋਂ ਹੁਵੇਈ ਸੂਬੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Nri Media) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਇੱਕ ਪੱਤਰ ਲਿਖਿਆ ਹੈ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਲਿਖੇ ਇੱਕ ਪੱਤਰ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਚੀਨ ਵਿੱਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਰੋਕਣ ਵਿੱਚ ਭਾਰਤ ਦੇ ਸਹਿਯੋਗ ਦੀ ਪੇਸ਼ਕਸ਼ ਕੀਤੀ ਹੈ। ਮੋਦੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਵੱਲੋਂ ਹੁਵੇਈ ਸੂਬੇ 'ਚੋਂ ਭਾਰਤੀਆਂ ਨੂੰ ਕੱਢਣ 'ਚ ਚੀਨ ਦੀ ਸਹਾਇਤਾ ਦੀ ਸ਼ਲਾਘਾ ਕੀਤੀ ਹੈ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ ਉਨ੍ਹਾਂ ਨੇ ਕੋਰੋਨਾ ਵਾਇਰਸ ਕਾਰਨ ਚੀਨ ਵਿੱਚ ਹੋਈਆਂ ਮੌਤਾਂ ’ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਕੋਰੋਨਾ ਵਾਇਰਸ ਦੇ ਕਹਿਰ ਨੂੰ ਲੈ ਕੇ ਚੀਨ ਦੇ ਲੋਕਾਂ ਨਾਲ ਭਾਰਤ ਦੀ ਇਕਜੁਟਤਾ ਪ੍ਰਗਟ ਕੀਤੀ ਹੈ। ਦੱਸ ਦੇਈਏ ਕਿ ਚੀਨ ਦੇ ਹੁਵੇਈ ਪ੍ਰਾਂਤ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਦੇ ਕਈ ਦੇਸ਼ਾਂ ਵਿੱਚ ਫੈਲ ਗਿਆ ਹੈ। ਸੋਮਵਾਰ ਸਵੇਰ ਤੱਕ ਇਸ ਵਾਇਰਸ ਨਾਲ 902 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ 40 ਹਜ਼ਾਰ ਤੋਂ ਵੱਧ ਲੋਕਾਂ ਵਿੱਚ ਫੈਲ ਗਿਆ ਹੈ। ਭਾਰਤ ਵਿੱਚ ਤਿੰਨ ਵਿਅਕਤੀ ਕੋਰੋਨਾ ਵਾਇਰਸ ਦਾ ਸ਼ਿਕਾਰ ਹੋਏ ਹਨ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!