|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗੋਲੀਆਂ ਮਾਰ ਕਤਲ ਕਰਨ ਮਾਮਲੇ ਨੂੰ ਲੈ ਕੇ ਮ੍ਰਿਤਕ ਧਰਮਿੰਦਰ ਸਿੰਘ ਦੇ ਘਰ ਪੁੱਜੇ ਨਵਜੋਤ ਸਿੱਧੂ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਮ੍ਰਿਤਕ ਧਰਮਿੰਦਰ ਸਿੰਘ ਉਰਫ਼ ਭਿੰਦਾ ਦੇ ਘਰ ਪੁੱਜੇ ਹਨ। ਇਸ ਮੌਕੇ ਉਨ੍ਹਾਂ ਜਿੱਥੇ ਮ੍ਰਿਤਕ ਧਰਮਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ, ਉੱਥੇ ਇਹ ਵੀ ਕਿਹਾ ਕਿ ਜਿਸ ਦਿਨ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣੀ ਹੈ, ਉਸ ਦਿਨ ਤੋਂ ਗੁੰਡਾਗਰਦੀ ਸੜਕਾਂ 'ਤੇ

NRI Post Desk · 1694 ਦਿਨ ਪਹਿਲਾਂ · ਅੱਪਡੇਟ 1694 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੋਲੀਆਂ ਮਾਰ ਕਤਲ ਕਰਨ ਮਾਮਲੇ ਨੂੰ ਲੈ ਕੇ ਮ੍ਰਿਤਕ ਧਰਮਿੰਦਰ ਸਿੰਘ ਦੇ ਘਰ ਪੁੱਜੇ ਨਵਜੋਤ ਸਿੱਧੂ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਮ੍ਰਿਤਕ ਧਰਮਿੰਦਰ ਸਿੰਘ ਉਰਫ਼ ਭਿੰਦਾ ਦੇ ਘਰ ਪੁੱਜੇ ਹਨ। ਇਸ ਮੌਕੇ ਉਨ੍ਹਾਂ ਜਿੱਥੇ ਮ੍ਰਿਤਕ ਧਰਮਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ, ਉੱਥੇ ਇਹ ਵੀ ਕਿਹਾ ਕਿ ਜਿਸ ਦਿਨ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣੀ ਹੈ, ਉਸ ਦਿਨ ਤੋਂ ਗੁੰਡਾਗਰਦੀ ਸੜਕਾਂ 'ਤੇ ਖੁੱਲ੍ਹੇਆਮ ਹੋ ਰਹੀ ਹੈ।ਉਨ੍ਹਾਂ ਕਿਹਾ ਕਿ 12 ਘੰਟਿਆਂ ਵਿੱਚ ਇਕੱਲੇ ਪਟਿਆਲਾ ਵਿਚ 2 ਕਤਲ ਹੋ ਚੁੱਕੇ ਹਨ। ਦੱਸਣਯੋਗ ਹੈ ਕਿ ਨਕਾਬਪੋਸ਼ ਨੌਜਵਾਨਾਂ ਵੱਲੋਂ ਧਰਮਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!