|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਵਜੋਤ ਸਿੱਧੂ ਦਾ CM ਭਗਵੰਤ ਮਾਨ 'ਤੇ ਵੱਡਾ ਹਮਲਾ, ਕਿਹਾ…..

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੱਡਾ ਹਮਲਾ ਕੀਤਾ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਭਗਵੰਤ ਮਾਨ ਰਬੜ ਦਾ ਗੁੱਡਾ ਬਣੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਜੋ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਬੋਲਦਾ ਹੈ, ਉਸ ਦੇ ਖ਼ਿਲਾਫ਼ ਪੰਜਾਬ 'ਚ ਪਰਚੇ ਕੱਟੇ ਜਾ ਰਹੇ ਹਨ। ਨਵਜੋਤ ਸਿੱਧੂ ਨੇ ਸੂਬੇ ਦੀ ਕਾਨੂੰਨ ਵਿਵਸਥਾ ਸਮੇਤ ਕਈ ਹੋਰ

NRI Post Desk · 1680 ਦਿਨ ਪਹਿਲਾਂ · ਅੱਪਡੇਟ 1680 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਵਜੋਤ ਸਿੱਧੂ ਦਾ CM ਭਗਵੰਤ ਮਾਨ 'ਤੇ ਵੱਡਾ ਹਮਲਾ, ਕਿਹਾ…..
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੱਡਾ ਹਮਲਾ ਕੀਤਾ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਭਗਵੰਤ ਮਾਨ ਰਬੜ ਦਾ ਗੁੱਡਾ ਬਣੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਜੋ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਬੋਲਦਾ ਹੈ, ਉਸ ਦੇ ਖ਼ਿਲਾਫ਼ ਪੰਜਾਬ 'ਚ ਪਰਚੇ ਕੱਟੇ ਜਾ ਰਹੇ ਹਨ। ਨਵਜੋਤ ਸਿੱਧੂ ਨੇ ਸੂਬੇ ਦੀ ਕਾਨੂੰਨ ਵਿਵਸਥਾ ਸਮੇਤ ਕਈ ਹੋਰ ਮੁੱਦਿਆਂ 'ਤੇ ਉਨ੍ਹਾਂ ਨਾਲ ਚਰਚਾ ਕੀਤੀ।

ਸੰਬੰਧਿਤ ਖ਼ਬਰਾਂ

ਨਵਜੋਤ ਸਿੱਧੂ ਨੇ ਕਿਹਾ ਕਿ ਸੂਬੇ ਦੀ ਕਾਨੂੰਨ-ਵਿਵਸਥਾ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ ਅਤੇ ਪੰਜਾਬ 'ਚ ਜਾਨ ਅਤੇ ਮਾਲ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਦਿੱਲੀ ਮਾਡਲ ਨਹੀਂ ਚੱਲੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਆਪਣੇ ਸਿਆਸੀ ਸੁਆਰਥਾਂ ਲਈ ਪੰਜਾਬ ਪੁਲਿਸ ਦਾ ਇਸਤੇਮਾਲ ਕਰ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!