|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਜਾਰੀ ਹਨ ਤੇ ਪੰਜਾਬ ਵਿਚ ਆਪ ਦੀ ਹਨ੍ਹੇਰੀ ਚੱਲ ਰਹੀ ਹੈ। ਕਿਹਾ ਜਾ ਸਕਦਾ ਹੈ ਕਿ ਪੰਜਾਬ ਵਿਚ ਆਪ ਦੀ ਸਰਕਾਰ ਬਣਨੀ ਲਗਪਗ ਤੈਅ ਹੈ। ਇਸੇ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਜ ਵਿਧਾਨ ਸਭਾ ’ਚ ਚੋਣ ਨਤੀਜਿਆਂ ਦੇ ਰੁਝਾਨ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਟਵੀਟ ਕੀਤ

NRI Post Desk · 1722 ਦਿਨ ਪਹਿਲਾਂ · ਅੱਪਡੇਟ 1722 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ
📷 NRI Post Desk

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਜਾਰੀ ਹਨ ਤੇ ਪੰਜਾਬ ਵਿਚ ਆਪ ਦੀ ਹਨ੍ਹੇਰੀ ਚੱਲ ਰਹੀ ਹੈ। ਕਿਹਾ ਜਾ ਸਕਦਾ ਹੈ ਕਿ ਪੰਜਾਬ ਵਿਚ ਆਪ ਦੀ ਸਰਕਾਰ ਬਣਨੀ ਲਗਪਗ ਤੈਅ ਹੈ। ਇਸੇ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਜ ਵਿਧਾਨ ਸਭਾ ’ਚ ਚੋਣ ਨਤੀਜਿਆਂ ਦੇ ਰੁਝਾਨ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਟਵੀਟ ਕੀਤਾ ਕਿ ਉਹ ਜਨਤਾ ਦੇ ਫ਼ੈਸਲੇ ਦਾ ਸਮਰਥਨ ਕਰਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!