|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਕਸਲੀਆਂ ਨੇ ਕੇਂਦਰੀ ਰਿਜ਼ਰਵ ਪੁਲਿਸ ਦੇ ਕੈਂਪ 'ਚ ਕੀਤੀ ਗੋਲੀਬਾਰੀ, CRPF ਦੇ ਤਿੰਨ ਜਵਾਨ ਜ਼ਖ਼ਮੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਦੇ ਹਾਲ 'ਚ ਨਿਰਮਿਤ ਇਕ ਕੈਂਪ 'ਚ ਗੋਲੀਬਾਰੀ ਕਰ ਦਿੱਤੀ। ਪੁਲਿਸ ਜਨਰਲ ਇੰਸਪੈਕਟਰ ਸੁੰਦਰਰਾਜ ਪੀ ਨੇ ਦੱਸਿਆ ਕਿ ਚਿੰਤਾਗੁਫ਼ਾ ਥਾਣਾ ਖੇਤਰ ਦੇ ਏਲਮਾਗੁੰਡਾ ਕੈਂਪ ਦੇ ਨੇੜੇ-ਤੇੜੇ ਨਕਸਲੀਆਂ ਦੇ ਇਕ ਸਮੂਹ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋ

NRI Post Desk · 1711 ਦਿਨ ਪਹਿਲਾਂ · ਅੱਪਡੇਟ 1711 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਕਸਲੀਆਂ ਨੇ ਕੇਂਦਰੀ ਰਿਜ਼ਰਵ ਪੁਲਿਸ ਦੇ ਕੈਂਪ 'ਚ ਕੀਤੀ ਗੋਲੀਬਾਰੀ, CRPF ਦੇ ਤਿੰਨ ਜਵਾਨ ਜ਼ਖ਼ਮੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਦੇ ਹਾਲ 'ਚ ਨਿਰਮਿਤ ਇਕ ਕੈਂਪ 'ਚ ਗੋਲੀਬਾਰੀ ਕਰ ਦਿੱਤੀ। ਪੁਲਿਸ ਜਨਰਲ ਇੰਸਪੈਕਟਰ ਸੁੰਦਰਰਾਜ ਪੀ ਨੇ ਦੱਸਿਆ ਕਿ ਚਿੰਤਾਗੁਫ਼ਾ ਥਾਣਾ ਖੇਤਰ ਦੇ ਏਲਮਾਗੁੰਡਾ ਕੈਂਪ ਦੇ ਨੇੜੇ-ਤੇੜੇ ਨਕਸਲੀਆਂ ਦੇ ਇਕ ਸਮੂਹ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਉੱਥੇ ਤਾਇਨਾਤ ਸੁਰੱਖਿਆ ਫ਼ੋਰਸਾਂ ਨੇ ਜਵਾਬੀ ਕਾਰਵਾਈ ਕੀਤੀ।

ਸੰਬੰਧਿਤ ਖ਼ਬਰਾਂ

ਆਈ.ਜੀ.ਪੀ. ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਨਕਸਲੀ ਉੱਥੋਂ ਫਰਾਰ ਹੋ ਗਏ। ਹਮਲਾਵਰ ਨਕਸਲੀਆਂ ਦੀ ਖੋਜ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਕੈਂਪ 'ਚ ਮੌਜੂਦ ਹੋਰ ਜਵਾਨਾਂ ਅਤੇ ਅਧਿਕਾਰੀਆਂ ਨੇ ਜ਼ਖ਼ਮੀ ਜਵਾਨਾਂ ਨੂੰ ਹਸਪਤਾਲ ਪਹੁੰਚਾਇਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!