|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੱਤਵਾਦ ਨਾਲ ਨਜਿੱਠਣ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਜ਼ਰੂਰਤ - PM ਮੋਦੀ

ਬਿਸ਼ਕੇਕ (ਵਿਕਰਮ ਸਹਿਜਪਾਲ) : ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਸ਼ਿਖ਼ਰ ਸੰਮੇਲਨ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਤਵਾਦ ਵਿਰੁੱਧ ਆਪਣੀ ਗੱਲ ਰੱਖੀ। ਉਨ੍ਹਾਂ ਕਿਹਾ ਕਿ ਇਸ ਨਾਲ ਨਜਿੱਠਣ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਜ਼ਰੂਰਤ ਹੈ।ਪ੍ਰਧਾਨ ਮੰਤਰੀ ਮੋਦੀ ਨੇ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਤਵਾਦ ਹਰ ਰੋਜ਼ ਮਾਸੂਮਾਂ ਦੀ ਜਾਨ ਲੈ ਰਿਹਾ ਹੈ ਅਤ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਿਸ਼ਕੇਕ (ਵਿਕਰਮ ਸਹਿਜਪਾਲ) : ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਸ਼ਿਖ਼ਰ ਸੰਮੇਲਨ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਤਵਾਦ ਵਿਰੁੱਧ ਆਪਣੀ ਗੱਲ ਰੱਖੀ। ਉਨ੍ਹਾਂ ਕਿਹਾ ਕਿ ਇਸ ਨਾਲ ਨਜਿੱਠਣ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਜ਼ਰੂਰਤ ਹੈ।ਪ੍ਰਧਾਨ ਮੰਤਰੀ ਮੋਦੀ ਨੇ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਤਵਾਦ ਹਰ ਰੋਜ਼ ਮਾਸੂਮਾਂ ਦੀ ਜਾਨ ਲੈ ਰਿਹਾ ਹੈ ਅਤੇ ਅੱਤਵਾਦੀਆਂ ਨੂੰ ਪਨਾਹ ਦੇਣ ਵਾਲਿਆਂ ਵਿਰੁੱਧ ਆਵਾਜ਼ ਚੁੱਕਣੀ ਚਾਹੀਦੀ ਹੈ ।

ਸੰਬੰਧਿਤ ਖ਼ਬਰਾਂ

ਉਨ੍ਹਾਂ ਪਾਕਿਸਤਾਨ ਦਾ ਨਾਂਅ ਲਏ ਬਿਨਾ ਘੇਰੇ 'ਚ ਲੈਂਦਿਆਂ ਕਿਹਾ ਕਿ ਅੱਤਵਾਦ ਨੂੰ ਪਨਾਹ ਦੇਣ ਵਾਲੇ ਦੇਸ਼ਾਂ ਨੂੰ ਜਿੰਮੇਦਾਰ ਠਹਿਰਾਉਣਾ ਜ਼ਰੂਰੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਤਵਾਦ ਇਸ ਸਮੇਂ ਬਹੁਤ ਵੱਡੀ ਸਮੱਸਿਆ ਬਣਿਆ ਹੋਇਆ ਹੈ। ਇਸ ਨਾਲ ਨਜਿੱਠਣ ਲਈ ਐੱਸਸੀਓ ਦੇਸ਼ਾਂ ਨੂੰ ਇਕੱਠੇ ਹੋਣਾ ਪਵੇਗਾ। ਉਨ੍ਹਾਂ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ ਆਯੋਜਿਤ ਐੱਸਸੀਓ ਸੰਮੇਲਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਅੱਤਵਾਦ ਵਿਰੁੱਧ ਇੱਕ ਅੰਤਰਰਾਸ਼ਟਰੀ ਸੰਮੇਲਨ ਬੁਲਾਉਣ ਦੀ ਮੰਗ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!