|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਨੇਪਾਲੀ ਨੌਜਵਾਨ ਨੇ ਕੀਤੀ ਖੁਦਖੁਸ਼ੀ ,ਕਾਂਗਰਸੀ ਵਿਧਾਇਕ ਤੇ ਦੋਸ਼

ਮਾਨਸਾ : ਕਾਂਗਰਸੀ ਆਗੂ ਦੇ ਕਰੀਬੀ ਤੋਂ ਫਾਸਟ ਫੂਡ ਦੀ ਦੁਕਾਨ ਕਾਰਨ 10 ਲੱਖ ਰੁਪਏ ਲਏ ਤੇ ਹੁਣ ਰੋਜ਼ਾਨਾ ਉਸ ਤੋਂ ਦੋ ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਉਸ ਨੇ ਕਿਹਾ ਕਿ ਮੁਲਜ਼ਮ ਉਸ ਨੂੰ ਫੋਨ 'ਤੇ ਧਮਕੀਆਂ ਦੇ ਰਹੇ ਹਨ ਕਿ ਜੇ ਉਸ ਨੇ ਸ਼ਹਿਰ 'ਚ ਕੰਮ ਕੀਤਾ ਤਾਂ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਜਾਣਗੀਆਂ। ਇੱਕ ਨੇਪਾਲੀ ਮੂਲ ਦੇ ਨੌਜਵਾਨ ਰਾਹੁਲ ਵੱਲੋਂ ਖ਼ੁਦਕੁਸ਼ੀ ਕਰਨ ਦਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਾਨਸਾ : ਕਾਂਗਰਸੀ ਆਗੂ ਦੇ ਕਰੀਬੀ ਤੋਂ ਫਾਸਟ ਫੂਡ ਦੀ ਦੁਕਾਨ ਕਾਰਨ 10 ਲੱਖ ਰੁਪਏ ਲਏ ਤੇ ਹੁਣ ਰੋਜ਼ਾਨਾ ਉਸ ਤੋਂ ਦੋ ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਉਸ ਨੇ ਕਿਹਾ ਕਿ ਮੁਲਜ਼ਮ ਉਸ ਨੂੰ ਫੋਨ 'ਤੇ ਧਮਕੀਆਂ ਦੇ ਰਹੇ ਹਨ ਕਿ ਜੇ ਉਸ ਨੇ ਸ਼ਹਿਰ 'ਚ ਕੰਮ ਕੀਤਾ ਤਾਂ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਜਾਣਗੀਆਂ। ਇੱਕ ਨੇਪਾਲੀ ਮੂਲ ਦੇ ਨੌਜਵਾਨ ਰਾਹੁਲ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖ਼ੁਦਕੁਸ਼ੀ ਤੋਂ ਪਹਿਲਾਂ ਰਾਹੁਲ ਨੇ ਇੱਕ ਵੀਡੀਓ ਬਣਾਈ। ਇਸ ਵੀਡੀਓ 'ਚ ਉਹ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ 'ਤੇ ਆਪਣੀ ਖ਼ੁਦਕੁਸ਼ੀ ਦਾ ਇਲਜ਼ਾਮ ਲਾ ਰਿਹਾ ਹੈ।। ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!