|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਵਿੱਚ ਐਤਵਾਰ ਨੂੰ ਆਏ 1136 ਨਵੇਂ ਮਾਮਲੇ ਅਤੇ 50 ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 1136 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 50 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੋਰੋਨਾ ਦੇ ਇਨ੍ਹਾਂ ਨਵੇਂ ਮਾਮਲਿਆਂ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 41779 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 14165 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 1086 ਲੋਕਾਂ ਦੀ ਮੌਤ ਹੋਈ ਹੈ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 1136 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 50 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੋਰੋਨਾ ਦੇ ਇਨ੍ਹਾਂ ਨਵੇਂ ਮਾਮਲਿਆਂ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 41779 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 14165 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 1086 ਲੋਕਾਂ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਦਿਨ ਐਤਵਾਰ ਨੂੰ ਜੋ ਨਵੇਂ 1136 ਮਾਮਲੇ ਆਏ ਹਨ, ਉਨ੍ਹਾਂ ਵਿੱਚ 242 ਲੁਧਿਆਣਾ, 107 ਜਲੰਧਰ, 68 ਅੰਮ੍ਰਿਤਸਰ, 188 ਪਟਿਆਲਾ, 51 ਸੰਗਰੂਰ, 34 ਮੋਹਾਲੀ, 21 ਬਠਿੰਡਾ, 20 ਗੁਰਦਾਸਪੁਰ, 37 ਫਿਰੋਜ਼ਪੁਰ, 60 ਮੋਗਾ, 51 ਹੁਸ਼ਿਆਰਪੁਰ, 35 ਪਠਾਕਨੋਟ, 21 ਫ਼ਤਿਹਗੜ੍ਹ ਸਾਹਿਬ, 58 ਕਪੂਰਥਲਾ, 41 ਫ਼ਰੀਦਕੋਟ, 16 ਤਰਨਤਾਰਨ, 17 ਰੋਪੜ, 19 ਫ਼ਾਜ਼ਿਲਕਾ, 32 ਐੱਸਬੀਐੱਸ, 4 ਮੁਕਤਸਰ ਅਤੇ 14 ਮਾਨਸਾ ਤੋਂ ਸ਼ਾਮਲ ਹਨ।

ਜੇਕਰ ਰਾਹਤ ਦੀ ਗੱਲ ਕਰੀਏ ਤਾਂ ਇਨ੍ਹਾਂ 41779 ਮਰੀਜ਼ਾਂ ਵਿੱਚੋਂ 26528 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਸੂਬੇ ਵਿੱਚ ਕੋਵਿਡ-19 ਦੇ 14165 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 9,07,160 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!