|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਚੰਡੀਗੜ੍ਹ ’ਚ ਨਵੇਂ ਹੁਕਮ ਜਾਰੀ, ਮਾਸਕ ਪਾਉਣਾ ਹੋਇਆ ਜ਼ਰੂਰੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਰੋਨਾ ਨੇ ਇਕ ਵਾਰ ਮੁੜ ਪੈਰ ਪਸਾਰਨਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ’ਚ ਕੋਰੇਨਾ ਕੇਸਾਂ ’ਚ ਇਕਦਮ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਦੇ ਮੱਦੇਨਜ਼ਰ ਹੋਰਾਂ ਸੂਬਿਆਂ ਨੇ ਵੀ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਹੁਕਮਾਂ ’ਚ ਕਿਹਾ ਗਿਆ ਹੈ ਕਿ ਕੁਝ ਸੂਬਿਆਂ ’ਚ ਕੋਰੋਨਾ ਕੇਸਾਂ ਦੀ ਵਧਦੀ ਗਿਣਤੀ ਨੂੰ ਧਿਆਨ ’ਚ ਰੱ

NRI Post Desk · 1682 ਦਿਨ ਪਹਿਲਾਂ · ਅੱਪਡੇਟ 1682 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਚੰਡੀਗੜ੍ਹ ’ਚ ਨਵੇਂ ਹੁਕਮ ਜਾਰੀ, ਮਾਸਕ ਪਾਉਣਾ ਹੋਇਆ ਜ਼ਰੂਰੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਰੋਨਾ ਨੇ ਇਕ ਵਾਰ ਮੁੜ ਪੈਰ ਪਸਾਰਨਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ’ਚ ਕੋਰੇਨਾ ਕੇਸਾਂ ’ਚ ਇਕਦਮ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਦੇ ਮੱਦੇਨਜ਼ਰ ਹੋਰਾਂ ਸੂਬਿਆਂ ਨੇ ਵੀ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਹੁਕਮਾਂ ’ਚ ਕਿਹਾ ਗਿਆ ਹੈ ਕਿ ਕੁਝ ਸੂਬਿਆਂ ’ਚ ਕੋਰੋਨਾ ਕੇਸਾਂ ਦੀ ਵਧਦੀ ਗਿਣਤੀ ਨੂੰ ਧਿਆਨ ’ਚ ਰੱਖਦਿਆਂ ਚੰਡੀਗੜ੍ਹ ਦੇ ਸਾਰੇ ਵਸਨੀਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਮਾਸਕ ਪਾਉਣ ਲਾਜ਼ਮੀ ਕਰ ਦਿੱਤਾ ਹੈ। ਪਬਲਿਕ ਟ੍ਰਾਂਸਪੋਰਟ ਜਿਵੇਂ ਬੱਸਾਂ, ਰੇਲਾਂ, ਹਵਾਈ ਜਹਾਜ਼ ਅਤੇ ਅੰਦਰੂਨੀ ਇਕੱਠਾਂ ’ਚ ਠਹਿਰਨ ਦੌਰਾਨ ਮਾਸਕ ਦੀ ਵਰਤੋਂ ਜ਼ਰੂਰੀ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਪੰਜਾਬ ਵਿੱਚ ਮੁੜ ਕੋਰੋਨਾ ਸ਼ੁਰੂ ਹੋ ਗਿਆ ਹੈ। ਪੰਜਾਬ ਵਿੱਚ ਕੋਰੋਨਾ ਦਾ ਧਮਾਕਾ ਹੋ ਗਿਆ ਹੈ। ਪਿਛਲੇ 2 ਦਿਨਾਂ 'ਚ ਕੋਰੋਨਾ ਮਾਮਲਿਆਂ 'ਚ ਇਹ ਵਾਧਾ ਦੇਖਿਆ ਗਿਆ ਹੈ। ਇਸ ਦੇ ਨਾਲ ਹੀ ਕੋਵਿਡ-19 ਦੇ ਵਧਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਜ਼ਰੂਰ ਵਧ ਰਹੇ ਹਨ, ਪਰ ਸਥਿਤੀ ਅਜੇ ਵੀ ਕੰਟਰੋਲ 'ਚ ਹੈ, ਘਬਰਾਉਣ ਦੀ ਲੋੜ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!