|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿਆਹਫਾਮ ਜੌਰਜ ਫਲਾਇਡ ਦੀ ਹੱਤਿਆ ਸਬੰਧੀ ਕੇਸ ’ਚ ਨਵਾਂ ਮੋੜ

ਮਿਨੀਪੋਲਿਸ (ਦੇਵ ਇੰਦਰਜੀਤ)- ਸਿਆਹਫਾਮ ਜੌਰਜ ਫਲਾਇਡ ਦੀ ਹੱਤਿਆ ਸਬੰਧੀ ਚੱਲ ਰਹੇ ਕੇਸ ’ਚ ਨਵਾਂ ਮੋੜ ਆ ਗਿਆ ਹੈ। ਫੋਰੈਂਸਿਕ ਪੈਥਾਲੌਜਿਸਟ ਡਾਕਟਰ ਡੇਵਿਡ ਫੋਅਲਰ ਨੇ ਗਵਾਹੀ ਦਿੰਦਿਆਂ ਕਿਹਾ ਕਿ ਫਲਾਇਡ ਨੂੰ ਦਿਲ ਦੀ ਬਿਮਾਰੀ ਪਹਿਲਾਂ ਤੋਂ ਹੀ ਸੀ ਅਤੇ ਜਦੋਂ ਪੁਲੀਸ ਅਧਿਕਾਰੀ ਡੈਰੇਕ ਚਉਵਿਨ ਨੇ ਉਸ ਦੀ ਗਰਦਨ ਨੂੰ ਆਪਣੇ ਗੋਡੇ ਹੇਠ ਦਬਾਇਆ ਸੀ ਤਾਂ ਅਚਾਨਕ ਹੀ ਉਸ ਦੇ ਦਿਲ ਦੀ ਧ

NRI Post Desk · 2050 ਦਿਨ ਪਹਿਲਾਂ · ਅੱਪਡੇਟ 2050 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿਆਹਫਾਮ ਜੌਰਜ ਫਲਾਇਡ ਦੀ ਹੱਤਿਆ ਸਬੰਧੀ ਕੇਸ ’ਚ ਨਵਾਂ ਮੋੜ
📷 NRI Post Desk

ਮਿਨੀਪੋਲਿਸ (ਦੇਵ ਇੰਦਰਜੀਤ)- ਸਿਆਹਫਾਮ ਜੌਰਜ ਫਲਾਇਡ ਦੀ ਹੱਤਿਆ ਸਬੰਧੀ ਚੱਲ ਰਹੇ ਕੇਸ ’ਚ ਨਵਾਂ ਮੋੜ ਆ ਗਿਆ ਹੈ। ਫੋਰੈਂਸਿਕ ਪੈਥਾਲੌਜਿਸਟ ਡਾਕਟਰ ਡੇਵਿਡ ਫੋਅਲਰ ਨੇ ਗਵਾਹੀ ਦਿੰਦਿਆਂ ਕਿਹਾ ਕਿ ਫਲਾਇਡ ਨੂੰ ਦਿਲ ਦੀ ਬਿਮਾਰੀ ਪਹਿਲਾਂ ਤੋਂ ਹੀ ਸੀ ਅਤੇ ਜਦੋਂ ਪੁਲੀਸ ਅਧਿਕਾਰੀ ਡੈਰੇਕ ਚਉਵਿਨ ਨੇ ਉਸ ਦੀ ਗਰਦਨ ਨੂੰ ਆਪਣੇ ਗੋਡੇ ਹੇਠ ਦਬਾਇਆ ਸੀ ਤਾਂ ਅਚਾਨਕ ਹੀ ਉਸ ਦੇ ਦਿਲ ਦੀ ਧੜਕਨ ਵੱਧ ਗਈ ਅਤੇ ਉਹ ਦਮ ਤੋੜ ਗਿਆ।

ਸੰਬੰਧਿਤ ਖ਼ਬਰਾਂ

ਸਰਕਾਰੀ ਧਿਰ ਨੇ ਦੋਸ਼ ਲਾਇਆ ਹੈ ਕਿ ਫਲਾਇਡ ਦੀ ਮੌਤ ਆਕਸੀਜਨ ਦੀ ਘਾਟ ਹੋਣ ਕਰਕੇ ਹੋਈ ਹੈ। ਡਾਕਟਰ ਫੋਅਲਰ ਨੇ ਕਿਹਾ ਕਿ ਇਹ ਕੋਈ ਹੱਤਿਆ ਨਹੀਂ ਸੀ। ਉਨ੍ਹਾਂ ਕਿਹਾ ਕਿ ਫਲਾਇਡ ਦੀ ਮੌਤ ਨੂੰ ਲੈ ਕੇ ਕਈ ਵਿਵਾਦਤ ਕਾਰਨ ਸਾਹਮਣੇ ਆ ਰਹੇ ਹਨ ਪਰ ਡਾਕਟਰੀ ਭਾਸ਼ਾ ’ਚ ਉਸ ਦੀ ਮੌਤ ਦਿਲ ਦੀ ਧੜਕਨ ਰੁਕਣ ਕਾਰਨ ਹੋਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!