|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਦੇ ਚਲਦਿਆਂ ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲਿਆਂ 'ਤੇ ਲਗਾਈ ਰੋਕ

ਦਿੱਲੀ(ਦੇਵ ਇੰਦਰਜੀਤ) : ਭਾਰਤ ਵਿੱਚ ਲਗਾਤਾਰ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਨਿਊਜ਼ੀਲੈਂਡ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਨਿਊਜ਼ੀਲੈਂਡ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਮੁਸਾਫਰਾਂ ਉੱਤੇ ਪਾਬੰਦੀ ਲਗਾ ਦਿੱਤੀ ਹੈ।ਨਿਊਜ਼ੀਲੈਂਡ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਮੁਸਾਫ਼ਰਾਂ ਉੱਤੇ ਪਾਬੰਦੀ ਲਗਾਈ ਹੈ। ਨਿਊਜ਼ੀਲੈਂਡ ਵਿੱਚ

NRI Post Desk · 2052 ਦਿਨ ਪਹਿਲਾਂ · ਅੱਪਡੇਟ 2052 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਦੇ ਚਲਦਿਆਂ ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲਿਆਂ 'ਤੇ ਲਗਾਈ ਰੋਕ
📷 NRI Post Desk

ਦਿੱਲੀ(ਦੇਵ ਇੰਦਰਜੀਤ) : ਭਾਰਤ ਵਿੱਚ ਲਗਾਤਾਰ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਨਿਊਜ਼ੀਲੈਂਡ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਨਿਊਜ਼ੀਲੈਂਡ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਮੁਸਾਫਰਾਂ ਉੱਤੇ ਪਾਬੰਦੀ ਲਗਾ ਦਿੱਤੀ ਹੈ।ਨਿਊਜ਼ੀਲੈਂਡ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਮੁਸਾਫ਼ਰਾਂ ਉੱਤੇ ਪਾਬੰਦੀ ਲਗਾਈ ਹੈ। ਨਿਊਜ਼ੀਲੈਂਡ ਵਿੱਚ ਐਂਟਰੀ ਉੱਤੇ ਪਾਬੰਦੀ 11 ਅਪ੍ਰੈਲ ਤੋਂ 28 ਅਪ੍ਰੈਲ ਤੱਕ ਰਹੇਗੀ।

ਸੰਬੰਧਿਤ ਖ਼ਬਰਾਂ

ਨਿਊਜ਼ੀਲੈਂਡ ਦੀ PM ਜੇਸਿੰਡਾ ਆਰਡਰਨ ਨੇ ਪਾਬੰਦੀ ਲਗਾਈ।ਜ਼ਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 1,26,789 ਨਵੇਂ ਕੇਸ ਸਾਹਮਣੇ ਆਏ ਹਨ। 59,258 ਮਰੀਜ਼ ਸਿਹਤਯਾਬ ਹੋਏ ਹਨ ਤੇ 685 ਮਰੀਜ਼ਾਂ ਦੀ ਮੌਤ ਹੋਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!