|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗੱਡੀ ਭਾਖੜਾ ਨਹਿਰ ਵਿਚ ਸੁੱਟ ਕੇ ਖੁਦਕੁਸ਼ੀ ਕਰਨ ਦੀ ਖ਼ਬਰ

ਸਰਦੂਲਗੜ੍ਹ : ਪਿੰਡ ਫੱਤਾ ਮਾਲੋਕਾ ਦੇ ਵਸਨੀਕ ਵੱਲੋਂ ਗੱਡੀ ਭਾਖੜਾ ਨਹਿਰ ਵਿਚ ਸੁੱਟ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਥਾਣਾ ਝੁਨੀਰ ਦੇ ਸਹਾਇਕ ਥਾਣੇਦਾਰ ਕਰਮ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਵਾਸੀ ਫੱਤਾ ਮਾਲੋਕਾ ਬੱਸ ਸਟੈਂਡ 'ਤੇ ਆਪਣੀ ਟੈਕਸੀ ਚਲਾਉਂਦਾ ਸੀ। ਵਿੱਤੀ ਤੰਗੀ ਕਾਰਨ ਉਸ ਨੇ ਟੈਕਸੀ ਭਾਖੜਾ ਨਹਿਰ ਵਿਚ ਡਿੱਗ ਕੇ ਖ਼ੁਦਕੁਸ਼ੀ ਕਰ ਲਈ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਰਦੂਲਗੜ੍ਹ : ਪਿੰਡ ਫੱਤਾ ਮਾਲੋਕਾ ਦੇ ਵਸਨੀਕ ਵੱਲੋਂ ਗੱਡੀ ਭਾਖੜਾ ਨਹਿਰ ਵਿਚ ਸੁੱਟ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਥਾਣਾ ਝੁਨੀਰ ਦੇ ਸਹਾਇਕ ਥਾਣੇਦਾਰ ਕਰਮ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਵਾਸੀ ਫੱਤਾ ਮਾਲੋਕਾ ਬੱਸ ਸਟੈਂਡ 'ਤੇ ਆਪਣੀ ਟੈਕਸੀ ਚਲਾਉਂਦਾ ਸੀ। ਵਿੱਤੀ ਤੰਗੀ ਕਾਰਨ ਉਸ ਨੇ ਟੈਕਸੀ ਭਾਖੜਾ ਨਹਿਰ ਵਿਚ ਡਿੱਗ ਕੇ ਖ਼ੁਦਕੁਸ਼ੀ ਕਰ ਲਈ ਹੈ।

ਸੰਬੰਧਿਤ ਖ਼ਬਰਾਂ

ਝੁਨੀਰ ਪੁਲਿਸ ਨੇ ਉਸ ਦੀ ਪਤਨੀ ਮਨਜੀਤ ਕੌਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਦੇਹ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ, ਜਿਸ ਦਾ ਸਸਕਾਰ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ ਤੇ ਟੈਕਸੀ ਯੂਨੀਅਨ ਫੱਤਾ ਮਾਲੋਕਾ ਨੇ ਸੂਬਾ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਰਥਿਕ ਤੰਗੀ ਨਾਲ ਜੂਝ ਰਹੇ ਇਸ ਪਰਿਵਾਰ ਦੀ ਆਰਥਿਕ ਮੱਦਦ ਕੀਤੀ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!