ਪਟਿਆਲਾ,(ਦੇਵ ਇੰਦਰਜੀਤ) :ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਲੋਕ ਹਿੱਤਾਂ ਦੇ ਮੱਦੇਨਜ਼ਰ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਇਆ ਗਿਆ ਇਹ ਕਰਫਿਊ ਮਿਤੀ 12 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ 'ਤੇ ਤਾਇਨਾਤ ਪੁਲਿਸ, ਫ਼ੌਜ ਅਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਅਤੇ ਜਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਅਤੇ ਕੋਈ ਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ 'ਤੇ ਲਾਗੂ ਨਹੀਂ ਹੋਵੇਗਾ।
ਅੱਜ ਤੋਂ ਲਾਗੂ ਹੋਵੇਗਾ ਪਟਿਆਲਾ 'ਚ ਨਾਈਟ ਕਰਫਿਊ
ਪਟਿਆਲਾ,(ਦੇਵ ਇੰਦਰਜੀਤ) :ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਲੋਕ ਹਿੱਤਾਂ ਦੇ ਮੱਦੇਨਜ਼ਰ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਇਆ ਗਿਆ ਇਹ ਕਰਫਿਊ ਮਿਤੀ 12 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 11 ਵਜ
NRI Post Desk · 2085 ਦਿਨ ਪਹਿਲਾਂ · ਅੱਪਡੇਟ 2085 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





