|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ‘ਚ 1 ਦਸੰਬਰ ਤੋਂ ਮੁੜ ਲਾਗੂ ਹੋਵੇਗਾ Night Curfew

ਚੰਡੀਗੜ (ਐਨ .ਆਰ .ਆਈ ਮੀਡਿਆ ): ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਵਲੋਂ ਪੰਜਾਬ ‘ਚ ਦੂਜੀ ਲਹਿਰ ਦੇ ਖਦਸ਼ੇ ਦੇ ਸਾਰੇ ਕਸਬਿਆਂ ਅਤੇ ਸ਼ਹਿਰਾਂ ‘ਚ ਰਾਤ ਦੇ ਕਰਫਿਊ ਨੂੰ ਦੁਬਾਰਾ ਲਾਗੂ ਕਰਨ ਸਮੇਤ ਰਾਜ ‘ਚ ਕਈ ਨਵੇਂ ਪਾਬੰਦੀਆਂ ਲਗਾਉਣ ਦੇ ਆਦੇਸ਼ ਦਿੱਤੇ ਹਨ। 1 ਦਸੰਬਰ ਤੋਂ, ਮਾਸਕ ਨਾ ਪਹਿਨਣ ਜਾਂ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਜੁਰਮਾਨਾ ਦੁਗਣਾ ਹੋ ਸਕਦਾ

NRI Post Desk · 2192 ਦਿਨ ਪਹਿਲਾਂ · ਅੱਪਡੇਟ 2192 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ (ਐਨ .ਆਰ .ਆਈ ਮੀਡਿਆ ): ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਵਲੋਂ ਪੰਜਾਬ ‘ਚ ਦੂਜੀ ਲਹਿਰ ਦੇ ਖਦਸ਼ੇ ਦੇ ਸਾਰੇ ਕਸਬਿਆਂ ਅਤੇ ਸ਼ਹਿਰਾਂ ‘ਚ ਰਾਤ ਦੇ ਕਰਫਿਊ ਨੂੰ ਦੁਬਾਰਾ ਲਾਗੂ ਕਰਨ ਸਮੇਤ ਰਾਜ ‘ਚ ਕਈ ਨਵੇਂ ਪਾਬੰਦੀਆਂ ਲਗਾਉਣ ਦੇ ਆਦੇਸ਼ ਦਿੱਤੇ ਹਨ। 1 ਦਸੰਬਰ ਤੋਂ, ਮਾਸਕ ਨਾ ਪਹਿਨਣ ਜਾਂ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਜੁਰਮਾਨਾ ਦੁਗਣਾ ਹੋ ਸਕਦਾ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ ਹੁਕਮਾਂ ‘ਤੇ 15 ਦਸੰਬਰ ਨੂੰ ਸਮੀਖਿਆ ਕੀਤੀ ਜਾਵੇਗੀ, ਸਾਰੇ ਹੋਟਲ, ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਦੇ ਖੁੱਲਣ ਦੇ ਸਮੇਂ ਨੂੰ ਵੀ ਰਾਤ 9.30 ਵਜੇ ਤੱਕ ਕਰ ਦਿੱਤਾ ਗਿਆ ਹੈ। ਰਾਤ ਦੇ ਕਰਫਿਊ ਦਾ ਸਮਾਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ।ਇਨ੍ਹਾਂ ਹੁਕਮਾਂ 'ਤੇ 15 ਦਸੰਬਰ ਨੂੰ ਸਮੀਖਿਆ ਕੀਤੀ ਜਾਵੇਗੀ, ਸਾਰੇ ਹੋਟਲ, ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਦੇ ਖੁੱਲਣ ਦੇ ਸਮੇਂ ਨੂੰ ਵੀ 9.30 ਵਜੇ ਤੱਕ ਸੀਮਤ ਕਰ ਦਿੱਤਾ ਗਿਆ ਹੈ। ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੋਂ ਲਾਗੂ ਰਹੇਗਾ ।

ਮੁੱਖ ਮੰਤਰੀ ਨੇ ਅਲਰਟ ਕਰਦਿਆਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਹਾਲਾਤ ਵਿਚ ਇੰਨਾਂ ਰੱਖਿਆ ਨਿਯਮਾਂ ਦੀ ਉਲੰਘਣਾ ਨਹੀਂ ਕਰਨੀ।ਇਕ ਉੱਚ ਪੱਧਰੀ ਰਾਜ ਕੋਵਿਡ ਸਮੀਖਿਆ ਬੈਠਕ ਤੋਂ ਬਾਅਦ ਨਵੀਂਆਂ ਪਾਬੰਦੀਆਂ ਦੇ ਵੇਰਵੇ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਕਰਨ 'ਤੇ ਜ਼ੁਰਮਾਨਾ ਮੌਜੂਦਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕੀਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!