|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Nirbhaya case: ਦੋਸ਼ੀ ਅਕਸ਼ੈ ਦੀ ਪਟੀਸ਼ਨ 'ਤੇ SC 'ਚ ਸੁਣਵਾਈ ਸ਼ੁਰੂ, ਦੋਵੇਂ ਧਿਰਾਂ ਦੇ ਵਕੀਲਾਂ ਨੂੰ ਦਿੱਤਾ 30-30 ਮਿੰਟ ਦਾ ਸਮਾਂ

ਨਵੀਂ ਦਿੱਲੀ: 16 ਦਸੰਬਰ, 2012 ਦੇ ਨਿਰਭੈਆ ਕੇਸ ਮਾਮਲੇ 'ਚ ਚਾਰ ਦੋਸ਼ੀਆਂ 'ਚੋਂ ਇਕ ਅਕਸ਼ੈ ਕੁਮਾਰ ਸਿੰਘ ਦੀ ਫਾਂਸੀ ਖ਼ਿਲਾਫ਼ ਦਿੱਤੀ ਗਈ ਦੁਬਾਰਾ ਵਿਚਾਰ ਪਟੀਸ਼ਨ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਬਚਾਅ ਧਿਰ ਦੇ ਵਕੀਲ ਏਪੀ ਸਿੰਘ ਫਿਲਹਾਲ ਆਪਣਾ ਪੱਖ ਰੱਖ ਰਹੇ ਹਨ। ਕੋਰਟ ਨੇ ਵਕੀਲਾਂ ਨੂੰ ਕਿਹਾ ਕਿ ਤੁਹਾਡੇ ਕੋਲ ਬਹਿਸ ਲਈ 30 ਮਿੰਟ ਦਾ ਸਮਾਂ ਹੈ। ਇਸ ਸਮੇਂ ਸੀਮਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ: 16 ਦਸੰਬਰ, 2012 ਦੇ ਨਿਰਭੈਆ ਕੇਸ ਮਾਮਲੇ 'ਚ ਚਾਰ ਦੋਸ਼ੀਆਂ 'ਚੋਂ ਇਕ ਅਕਸ਼ੈ ਕੁਮਾਰ ਸਿੰਘ ਦੀ ਫਾਂਸੀ ਖ਼ਿਲਾਫ਼ ਦਿੱਤੀ ਗਈ ਦੁਬਾਰਾ ਵਿਚਾਰ ਪਟੀਸ਼ਨ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਬਚਾਅ ਧਿਰ ਦੇ ਵਕੀਲ ਏਪੀ ਸਿੰਘ ਫਿਲਹਾਲ ਆਪਣਾ ਪੱਖ ਰੱਖ ਰਹੇ ਹਨ। ਕੋਰਟ ਨੇ ਵਕੀਲਾਂ ਨੂੰ ਕਿਹਾ ਕਿ ਤੁਹਾਡੇ ਕੋਲ ਬਹਿਸ ਲਈ 30 ਮਿੰਟ ਦਾ ਸਮਾਂ ਹੈ। ਇਸ ਸਮੇਂ ਸੀਮਾ 'ਚ 30 ਮਿੰਟ ਦੌਰਾਨ ਦੋਵਾਂ ਨੂੰ ਆਪਣਾ ਪੱਖ ਰੱਖਣਾ ਹੋਵੇਗਾ। ਬਹਿਸ ਦੌਰਾਨ ਵਕੀਲ ਏਪੀ ਸਿੰਘ ਨੇ ਮਾਮਲੇ ਦੀ ਜਾਂਚ 'ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਹਨ। ਕੋਰਟ ਨੇ ਕਿਹਾ ਕਿ ਨਵੇਂ ਤੱਥਾਂ 'ਤੇ ਬਹਿਸ ਨਾ ਕਰੋ।

ਸੰਬੰਧਿਤ ਖ਼ਬਰਾਂ

ਗੌਰਤਲਬ ਹੈ ਕਿ ਜਸਟਿਸ ਭਾਨੂਮਤੀ ਦੀ ਪ੍ਰਧਾਨਗੀ 'ਚ ਤਿੰਨ ਜੱਜਾਂ ਦੀ ਬੈਚ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਇਨ੍ਹਾਂ ਬੈਚ 'ਚ ਜਸਟਿਸ ਆਰ ਭਾਨੂਮਤੀ ਨਾਲ ਜਸਟਿਸ ਅਸ਼ੋਕ ਭੂਸ਼ਣ ਤੇ ਏਐੱਸ ਬੋਪਨਾ ਵੀ ਸ਼ਾਮਲ ਹਨ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!