|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਹੀਂ ਕੀਤੀ ਕੋਈ ਪੀਓਕੇ 'ਚ ਭਾਰਤੀ ਫੌਜ ਨੇ ਕਾਰਵਾਈ, ਖਬਰਾਂ ਅਫਵਾਹ - ਡੀਜੀਐਮਓ

ਉਧਮਪੁਰ ਡੈਸਕ (ਐਨ.ਆਰ.ਆਈ. ਮੀਡਿਆ) : ਭਾਰਤੀ ਸੈਨਾ ਦੇ ਡਾਇਰੈਕਟਰ ਜਨਰਲ ਮਿਲਟਰੀ ਆਪ੍ਰੇਸ਼ਨਜ਼ ਲੈਫਟੀਨੈਂਟ ਜਨਰਲ ਪਰਮਜੀਤ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਫੌਜ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਹੈ।

NRI Post Desk · 2198 ਦਿਨ ਪਹਿਲਾਂ · ਅੱਪਡੇਟ 2198 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਹੀਂ ਕੀਤੀ ਕੋਈ ਪੀਓਕੇ 'ਚ ਭਾਰਤੀ ਫੌਜ ਨੇ ਕਾਰਵਾਈ, ਖਬਰਾਂ ਅਫਵਾਹ - ਡੀਜੀਐਮਓ
📷 NRI Post Desk

ਉਧਮਪੁਰ ਡੈਸਕ (ਐਨ.ਆਰ.ਆਈ. ਮੀਡਿਆ) : ਭਾਰਤੀ ਸੈਨਾ ਦੇ ਡਾਇਰੈਕਟਰ ਜਨਰਲ ਮਿਲਟਰੀ ਆਪ੍ਰੇਸ਼ਨਜ਼ ਲੈਫਟੀਨੈਂਟ ਜਨਰਲ ਪਰਮਜੀਤ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਫੌਜ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਲੈਫਟੀਨੈਂਟ ਜਨਰਲ ਪਰਮਜੀਤ ਸਿੰਘ ਨੇ ਕਿਹਾ ਕਿ 'ਕੰਟਰੋਲ ਰੇਖਾ ਪਾਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿਚ ਭਾਰਤੀ ਫੌਜ ਦੀ ਕਾਰਵਾਈ ਦੀਆਂ ਖਬਰਾਂ ਝੂਠੀਆਂ ਹਨ।'ਡੀਜੀਐਮਓ ਨੂੰ ਇਹ ਸਪਸ਼ਟੀਕਰਣ ਇਸ ਲਈ ਦੇਣਾ ਪਿਆ ਕਿਉਂਕਿ ਮੀਡੀਆ 'ਚ ਭਾਰਤ ਵੱਲੋਂ ਪੀਓਕੇ 'ਚ ਪਿੰਨਪੁਆਇੰਟ ਸਟਰਾਈਕ ਦੀਆਂ ਖ਼ਬਰਾਂ ਵਾਇਰਲ ਹੋਈਆਂ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!