|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਵਿਕਾਸ ਕਾਰਜਾਂ ਵਿਚ ਕੋਈ ਢਿੱਲ ਨਾ ਆਉਣ ਦਿੱਤੀ ਜਾਵੇ : ਅਵਤਾਰ ਸਿੰਘ ਭੁੱਲਰ

ਕਪੂਰਥਲਾ (ਇੰਦਰਜੀਤ ਸਿੰਘ) : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਮਨਰੇਗਾ ਸਟਾਫ ਨੂੰ ਕਿਹਾ ਹੈ ਕਿ ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਕੋਈ ਢਿੱਲ ਨਾ ਆਉਣ ਦਿੱਤੀ ਜਾਵੇ। ਮਨਰੇਗਾ ਸਟਾਫ ਨਾਲ ਮੀਟਿੰਗ ਦੌਰਾਨ ਉਨਾਂ ਕਿਹਾ ਕਿ ਹੜਤਾਲ ਕਾਰਨ ਵਿਕਾਸ ਕਾਰਜਾਂ ਵਿਚ ਕੁਝ ਖੜੋਤ ਆਈ ਹੈ, ਉਸ ਨੂੰ ਪੂਰਾ ਕਰਨ ਲਈ ਡੱਟ ਕੇ ਕੰਮ ਕੀਤਾ ਜਾਵੇ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਮਨਰੇਗਾ ਸਟਾਫ ਨੂੰ ਕਿਹਾ ਹੈ ਕਿ ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਕੋਈ ਢਿੱਲ ਨਾ ਆਉਣ ਦਿੱਤੀ ਜਾਵੇ। ਮਨਰੇਗਾ ਸਟਾਫ ਨਾਲ ਮੀਟਿੰਗ ਦੌਰਾਨ ਉਨਾਂ ਕਿਹਾ ਕਿ ਹੜਤਾਲ ਕਾਰਨ ਵਿਕਾਸ ਕਾਰਜਾਂ ਵਿਚ ਕੁਝ ਖੜੋਤ ਆਈ ਹੈ, ਉਸ ਨੂੰ ਪੂਰਾ ਕਰਨ ਲਈ ਡੱਟ ਕੇ ਕੰਮ ਕੀਤਾ ਜਾਵੇ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਖਾਸ ਤੌਰ ’ਤੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ, ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਕਾਸ ਪ੍ਰਾਜੈਕਟ ਜੰਗੀ ਪੱਧਰ ’ਤੇ ਚੱਲ ਰਹੇ ਹਨ। ਇਸ ਮੌਕੇ ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਸਮੂਹ ਬੀ. ਡੀ. ਪੀ. ਓਜ਼ ਅਤੇ ਏ. ਪੀ. ਓਜ਼ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!