|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਹਲੇ ਕੋਈ ਮੁਲਾਕਾਤ ਨਾ ਤੈਅ ਤੇ ਨਾ ਹੈ ਇਸਦੇ ਨਾਲ ਜਾਰੀ ਕੋਈ ਸੂਚਨਾ :ਸ਼ਾਹ ਮਹਿਮੂਦ ਕੁਰੈਸ਼ੀ

ਇਸਲਾਮਾਬਾਦ,(ਦੇਵ ਇੰਦਰਜੀਤ) :ਜੈਸ਼ੰਕਰ ਨੇ ਸੰਮੇਲਨ ਵਿਚ ਕੁਰੈਸ਼ੀ ਨਾਲ ਮੁਲਾਕਾਤ ਕਰਨ ਦੇ ਬਾਰੇ ਵਿਚ ਵੀ ਪਿਛਲੇ ਹਫ਼ਤੇ ਪੁੱਛੇ ਗਏ ਸਵਾਲਾਂ ਦਾ ਸਿੱਧੇ ਤੌਰ 'ਤੇ ਜਵਾਬ ਨਹੀਂ ਦਿੱਤਾ ਸੀ।ਤਜਾਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿਚ ਮੰਗਲਵਾਰ ਨੂੰ ਹੋਣ ਵਾਲੇ 'ਹਾਰਟ ਆਫ ਏਸ਼ੀਆ' ਸੰਮੇਲਨ ਵਿਚ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਲਈ ਹਾਲੇ ਤੱਕ ਕੋਈ ਬੈਠਕ ਨਾ ਤੈਅ ਹ

NRI Post Desk · 2068 ਦਿਨ ਪਹਿਲਾਂ · ਅੱਪਡੇਟ 2068 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਹਲੇ ਕੋਈ ਮੁਲਾਕਾਤ ਨਾ ਤੈਅ ਤੇ ਨਾ ਹੈ ਇਸਦੇ ਨਾਲ ਜਾਰੀ ਕੋਈ ਸੂਚਨਾ :ਸ਼ਾਹ ਮਹਿਮੂਦ ਕੁਰੈਸ਼ੀ
📷 NRI Post Desk

ਇਸਲਾਮਾਬਾਦ,(ਦੇਵ ਇੰਦਰਜੀਤ) :ਜੈਸ਼ੰਕਰ ਨੇ ਸੰਮੇਲਨ ਵਿਚ ਕੁਰੈਸ਼ੀ ਨਾਲ ਮੁਲਾਕਾਤ ਕਰਨ ਦੇ ਬਾਰੇ ਵਿਚ ਵੀ ਪਿਛਲੇ ਹਫ਼ਤੇ ਪੁੱਛੇ ਗਏ ਸਵਾਲਾਂ ਦਾ ਸਿੱਧੇ ਤੌਰ 'ਤੇ ਜਵਾਬ ਨਹੀਂ ਦਿੱਤਾ ਸੀ।ਤਜਾਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿਚ ਮੰਗਲਵਾਰ ਨੂੰ ਹੋਣ ਵਾਲੇ 'ਹਾਰਟ ਆਫ ਏਸ਼ੀਆ' ਸੰਮੇਲਨ ਵਿਚ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਲਈ ਹਾਲੇ ਤੱਕ ਕੋਈ ਬੈਠਕ ਨਾ ਤੈਅ ਹੈ ਅਤੇ ਨਾ ਹੀ ਇਸ ਸੰਬੰਧੀ ਕੋਈ ਪ੍ਰਸਤਾਵ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਸੰਮੇਲਨ ਵਿਚ ਦੋਹਾਂ ਮੰਤਰੀਆਂ ਦੇ ਸ਼ਾਮਲ ਹੋਣ ਦੀ ਖ਼ਬਰ ਤੋਂ ਉਹਨਾਂ ਦੀ ਮੁਲਾਕਾਤ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਕੁਰੈਸ਼ੀ ਨੇ ਐਤਵਾਰ ਨੂੰ ਡਾਨ ਅਖ਼ਬਾਰ ਨੂੰ ਕਿਹਾ ਕਿ ਉਹਨਾਂ ਦੇ ਅਤੇ ਜੈਸ਼ੰਕਰ ਵਿਚਾਲੇ ਕੋਈ ਬੈਠਕ ਨਾ ਤੈਅ ਹੈ ਅਤੇ ਨਾ ਹੀ ਅਜਿਹਾ ਕੋਈ ਪ੍ਰਸਤਾਵ ਦਿੱਤਾ ਗਿਆ ਹੈ। ਭਾਰਤ ਅਤੇ ਪਾਕਿਸਤਾਨ ਵੱਲੋਂ ਪਰਦੇ ਦੇ ਪਿੱਛੇ ਤੋਂ ਡਿਪਲੋਮੈਟਿਕ ਸੰਬੰਧਾਂ ਦੀ ਪੂਰਨ ਬਹਾਲੀ ਦੀਆਂ ਕੋਸ਼ਿਸ਼ਾਂ ਦੇ ਬਾਰੇ ਵਿਚ ਮੀਡੀਆ ਵਿਚ ਆਈਆਂ ਖ਼ਬਰਾਂ ਦੇ ਜਵਾਬ ਵਿਚ ਕੁਰੈਸ਼ੀ ਨੇ ਕਿਹਾ,''ਹਾਲੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।''

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!