|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਣ ਨਹੀਂ ਹੋਵੇਗੀ ‘ਮਨ ਕੀ ਬਾਤ’..!

ਓਂਟਾਰੀਓ (ਵਿਕਰਮ ਸਹਿਜਪਾਲ) : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਮਾਰਚ ਤੇ ਅਪ੍ਰੈਲ ਦੇ ਮਹੀਨਿਆਂ ’ਚ ਲੋਕ ਸਭਾ ਦੀਆਂ ਆਮ ਚੋਣਾਂ ਨੂੰ ਧਿਆਨ ’ਚ ਰੱਖਦਿਆਂ ‘ਮਨ ਕੀ ਬਾਤ’ ਪ੍ਰੋਗਰਾਮ ਦਾ ਪ੍ਰਸਾਰਣ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮਈ ਦੇ ਆਖਰੀ ਐਤਵਾਰ ਤੋਂ ਇਸ ਦੀ ਮੁੜ ਵਾਪਸੀ ਹੋਵੇਗੀ। ਜੇ ਆਮ ਚੋਣਾਂ ਮਾਰਚ ਤੇ ਅਪ੍ਰੈਲ ’ਚ ਹੁੰਦੀਆਂ ਹਨ ਤਾਂ ਮਈ ਦੇ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਮਾਰਚ ਤੇ ਅਪ੍ਰੈਲ ਦੇ ਮਹੀਨਿਆਂ ’ਚ ਲੋਕ ਸਭਾ ਦੀਆਂ ਆਮ ਚੋਣਾਂ ਨੂੰ ਧਿਆਨ ’ਚ ਰੱਖਦਿਆਂ ‘ਮਨ ਕੀ ਬਾਤ’ ਪ੍ਰੋਗਰਾਮ ਦਾ ਪ੍ਰਸਾਰਣ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮਈ ਦੇ ਆਖਰੀ ਐਤਵਾਰ ਤੋਂ ਇਸ ਦੀ ਮੁੜ ਵਾਪਸੀ ਹੋਵੇਗੀ। ਜੇ ਆਮ ਚੋਣਾਂ ਮਾਰਚ ਤੇ ਅਪ੍ਰੈਲ ’ਚ ਹੁੰਦੀਆਂ ਹਨ ਤਾਂ ਮਈ ਦੇ ਆਖਰੀ ਐਤਵਾਰ ਤੋਂ ਪਹਿਲਾਂ ਇਹ ਗੱਲ ਸਪੱਸ਼ਟ ਹੋ ਜਾਏਗੀ ਕਿ ਅਗਲੀ ਸਰਕਾਰ ਕਿਸ ਦੀ ਬਣਨੀ ਹੈ। ਮੈਂ ਖੁਦ ਵੀ ਚੋਣ ਲੜ ਰਿਹਾ ਹੋਵਾਂਗਾ।

ਸੰਬੰਧਿਤ ਖ਼ਬਰਾਂ

ਇਸ ਲਈ 2 ਮਹੀਨੇ ‘ਮਨ ਕੀ ਬਾਤ’ ਨਹੀਂ ਹੋ ਸਕੇਗੀ। ਅਗਲਾ ਪ੍ਰਸਾਰਣ 26 ਮਈ ਨੂੰ ਹੀ ਹੋ ਸਕੇਗਾ। ਦੱਸ ਦਈਏ ਕਿ ਮੋਦੀ ਨੇ ਮੁੜ ਪ੍ਰਧਾਨ ਮੰਤਰੀ ਬਣਨ ਦਾ ਭਰੋਸਾ ਪ੍ਰਗਟਾਉਂਦਿਆ ਕਿਹਾ ਕਿ ਫਿਰ ਕਈ ਸਾਲਾਂ ਤਕ ‘ਮਨ ਕੀ ਬਾਤ’ ਕਰਾਂਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!