|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨ ਅੰਦੋਲਨ ਦੌਰਾਨ ਕਿਸੇ ਕਿਸਾਨ ਦੀ ਮੌਤ ਦਾ ਕੋਈ ਰਿਕਾਰਡ ਨਹੀਂ :ਖੇਤੀਬਾੜੀ ਮੰਤਰੀ ਤੋਮਰ

ਦਿੱਲੀ(ਦੇਵ ਇੰਦਰਜੀਤ) :ਤੋਮਰ ਨੇ ਕਿਹਾ ਕਿ ਸਰਕਾਰ ਨੇ ਸਰਗਰਮ ਢੰਗ ਨਾਲ ਅਤੇ ਲਗਾਤਾਰ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਨਾਲ ਕੰਮ ਕੀਤਾ। ਕੇਂਦਰ ਸਰਕਾਰ ਨੇ ਬੀਤੇ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਨੂੰ ਕਿਹਾ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਦੌਰਾਨ ਹੋਈਆਂ ਕਿਸਾਨਾਂ ਦੀ ਮੌਤ ਨਾਲ ਸਬੰਧਿਤ ਕੋਈ ਰਿਕਾਰਡ ਖੇਤੀਬਾੜੀ ਮੰਤਰਾਲਾ ਕੋਲ ਨਹੀਂ ਹੈ। ਖੇਤੀਬਾੜ

NRI Post Desk · 2112 ਦਿਨ ਪਹਿਲਾਂ · ਅੱਪਡੇਟ 2112 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨ ਅੰਦੋਲਨ ਦੌਰਾਨ ਕਿਸੇ ਕਿਸਾਨ ਦੀ ਮੌਤ ਦਾ ਕੋਈ ਰਿਕਾਰਡ ਨਹੀਂ :ਖੇਤੀਬਾੜੀ ਮੰਤਰੀ ਤੋਮਰ
📷 NRI Post Desk

ਦਿੱਲੀ(ਦੇਵ ਇੰਦਰਜੀਤ) :ਤੋਮਰ ਨੇ ਕਿਹਾ ਕਿ ਸਰਕਾਰ ਨੇ ਸਰਗਰਮ ਢੰਗ ਨਾਲ ਅਤੇ ਲਗਾਤਾਰ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਨਾਲ ਕੰਮ ਕੀਤਾ। ਕੇਂਦਰ ਸਰਕਾਰ ਨੇ ਬੀਤੇ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਨੂੰ ਕਿਹਾ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਦੌਰਾਨ ਹੋਈਆਂ ਕਿਸਾਨਾਂ ਦੀ ਮੌਤ ਨਾਲ ਸਬੰਧਿਤ ਕੋਈ ਰਿਕਾਰਡ ਖੇਤੀਬਾੜੀ ਮੰਤਰਾਲਾ ਕੋਲ ਨਹੀਂ ਹੈ। ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ਵਿਚ ਇਕ ਲਿਖਤੀ ਸਵਾਲ ਦੇ ਜਵਾਬ 'ਚ ਦੱਸਿਆ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ 11 ਦੌਰ ਦੀ ਗੱਲਬਾਤ ਹੋਈ ਪਰ ਇਸ ਦੌਰਾਨ ਕਦੇ ਵੀ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ 'ਤੇ ਚਰਚਾ ਕਰਨ ਲਈ ਸਹਿਮਤ ਨਹੀਂ ਹੋਈਆਂ। ਉਹ ਇਨ੍ਹਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਰਹੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!