|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਸ਼ਮੀਰ ਮਸਲਾ ਸੁਲਝਾਉਣ ਲਈ ਗੱਲਬਾਤ ਤੋਂ ਇਲਾਵਾ ਕੋਈ ਹੱਲ ਨਹੀਂ :ਮਹਿਬੂਬਾ

ਸ਼੍ਰੀਨਗਰ,(ਦੇਵ ਇੰਦਰਜੀਤ) :ਕਸ਼ਮੀਰ ਮਸਲਾ ਸੁਲਝਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਗੱਲਬਾਤ ਤੋਂ ਇਲਾਵਾ ਕੋਈ ਹੱਲ ਨਹੀਂ ਹੈ। ਅਸੀਂ ਚਾਹੁੰਦੇ ਹਾਂ ਕਿ ਜਿਸ ਤਰ੍ਹਾਂ ਵਾਜਪਾਈ ਅਤੇ ਮੁਸ਼ੱਰਫ ਵਿਚਾਲੇ ਗੱਲਬਾਤ ਹੋਈ ਸੀ। ਉਸੇ ਤਰ੍ਹਾਂ ਨਰਿੰਦਰ ਮੋਦੀ ਅਤੇ ਇਮਰਾਨ ਖਾਨ ਵਿਚਾਲੇ ਗੱਲਬਾਤ ਹੋਣੀ ਚਾਹੀਦੀ ਹੈ ਤਾਂ ਜੋ ਕ

NRI Post Desk · 2094 ਦਿਨ ਪਹਿਲਾਂ · ਅੱਪਡੇਟ 2094 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਸ਼ਮੀਰ ਮਸਲਾ ਸੁਲਝਾਉਣ ਲਈ ਗੱਲਬਾਤ ਤੋਂ ਇਲਾਵਾ ਕੋਈ ਹੱਲ ਨਹੀਂ :ਮਹਿਬੂਬਾ
📷 NRI Post Desk

ਸ਼੍ਰੀਨਗਰ,(ਦੇਵ ਇੰਦਰਜੀਤ) :ਕਸ਼ਮੀਰ ਮਸਲਾ ਸੁਲਝਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਗੱਲਬਾਤ ਤੋਂ ਇਲਾਵਾ ਕੋਈ ਹੱਲ ਨਹੀਂ ਹੈ। ਅਸੀਂ ਚਾਹੁੰਦੇ ਹਾਂ ਕਿ ਜਿਸ ਤਰ੍ਹਾਂ ਵਾਜਪਾਈ ਅਤੇ ਮੁਸ਼ੱਰਫ ਵਿਚਾਲੇ ਗੱਲਬਾਤ ਹੋਈ ਸੀ। ਉਸੇ ਤਰ੍ਹਾਂ ਨਰਿੰਦਰ ਮੋਦੀ ਅਤੇ ਇਮਰਾਨ ਖਾਨ ਵਿਚਾਲੇ ਗੱਲਬਾਤ ਹੋਣੀ ਚਾਹੀਦੀ ਹੈ ਤਾਂ ਜੋ ਕਸ਼ਮੀਰ ਮਸਲੇ ਨੂੰ ਸੁਲਝਾਇਆ ਜਾ ਸਕੇ।

ਸੰਬੰਧਿਤ ਖ਼ਬਰਾਂ

ਮੰਗਲਵਾਰ ਅਨੰਤਨਾਗ ਵਿਚ ਪਾਰਟੀ ਵਰਕਰਾਂ ਦੇ ਇਕ ਸੰਮੇਲਨ ਨੂੰ ਸੰਬੋਧਿਤ ਕਰਨ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਹਿਬੂਬਾ ਮੁਫਤੀ ਨੇ ਕਿਹਾ ਭਾਰਤ-ਪਾਕਿਸਤਾਨ ਵਿਚਾਲੇ ਅਮਨ ਦਾ ਹਰ ਰਾਹ ਜੰਮੂ ਕਸ਼ਮੀਰ ਵਿਚੋਂ ਹੀ ਲੰਘਦਾ ਹੈ। ਦੋਹਾਂ ਮੁਲਕਾਂ ਨੂੰ ਗੱਲਬਾਤ ਰਾਹੀਂ ਹੀ ਕਸ਼ਮੀਰ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!