|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਫਿਲਮ 'ਸੱਸ ਕੁੱਟਣੀ' ਰਿਲੀਜ਼ ਨੂੰ ਲੈ ਕੇ ਮਨੀਸ਼ਾ ਗੁਲਾਟੀ ਨੇ ਜਾਰੀ ਕੀਤਾ ਨੋਟਿਸ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਫਿਲਮ ਸੱਸ ਕੁੱਟਣੀ ਜੋ 22 ਤਾਰੀਖ ਨੂੰ ਰਿਲੀਜ਼ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨੂੰ ਲੈ ਕੇ ਸਾਡੇ ਕੋਲ ਸ਼ਿਕਾਇਤ ਆਈ ਸੀ। ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਅਸੀਂ ਇਸ ਬਾਰੇ ਪੰਜਾਬ ਸਰਕਾਰ ਨੂੰ ਚਿੱਠੀ ਲਿਖਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਨੋਟਿਸ ਜਾਰੀ ਕਰਦੇ ਹਨ 22 ਤਾਰੀਖ ਨੂੰ ਫਿਲ

NRI Post Desk · 1683 ਦਿਨ ਪਹਿਲਾਂ · ਅੱਪਡੇਟ 1683 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਿਲਮ 'ਸੱਸ ਕੁੱਟਣੀ' ਰਿਲੀਜ਼ ਨੂੰ ਲੈ ਕੇ ਮਨੀਸ਼ਾ ਗੁਲਾਟੀ ਨੇ ਜਾਰੀ ਕੀਤਾ ਨੋਟਿਸ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਫਿਲਮ ਸੱਸ ਕੁੱਟਣੀ ਜੋ 22 ਤਾਰੀਖ ਨੂੰ ਰਿਲੀਜ਼ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨੂੰ ਲੈ ਕੇ ਸਾਡੇ ਕੋਲ ਸ਼ਿਕਾਇਤ ਆਈ ਸੀ। ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਅਸੀਂ ਇਸ ਬਾਰੇ ਪੰਜਾਬ ਸਰਕਾਰ ਨੂੰ ਚਿੱਠੀ ਲਿਖਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਨੋਟਿਸ ਜਾਰੀ ਕਰਦੇ ਹਨ 22 ਤਾਰੀਖ ਨੂੰ ਫਿਲਮ ਦੇ ਡਾਇਰੈਕਟਰ ਅਤੇ ਪਾਤਰ ਆ ਕੇ ਮਿਲਣ ਅਤੇ ਫਿਲਮ ਦੇ ਬਾਰੇ ਵਿਸਥਾਰ ਨਾਲ ਦੱਸਣ। ਉਨ੍ਹਾਂ ਨੇ ਕਿਹਾ ਹੈ ਕਿ ਉਹ ਸਾਨੂੰ ਵਿਸਥਾਰ ਨਾਲ ਦੱਸਣ ਫਿਲਮ ਵਿੱਚ ਅਜਿਹਾ ਕੀ ਹੈ ਕਿ ਜਿਸ ਨੂੰ ਲੈ ਕੇ ਸੱਸ ਕੁੱਟਣੀ ਸਿਰਲੇਖ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਫਿਲਮਾਂ ਬਣਾਉਣ ਲੱਗੇ ਮਰਿਯਾਦਾ ਦਾ ਧਿਆਨ ਰੱਖਣਾ ਜ਼ਰੂਰੀ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!