|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਣ CBSE ਦੇ ਵੀ 12 ਦੀ ਪ੍ਰੀਖਿਆ ਰੱਦ

ਦਿੱਲੀ (ਦੇਵ ਇੰਦਰਜੀਤ) : ਦੇਸ਼ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਇਕ ਹਾਈ ਲੈਵਲ ਮੀਟਿੰਗ ਕੀਤੀ ਗਈ ਜਿਸ 'ਚ ਉਨ੍ਹਾਂ ਵਲੋਂ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਇਹ ਅਹਿਮ ਫੈਸਲਾ ਲਿਆ ਗਿਆ ਹੈ। ਮੀਟਿੰਗ 'ਚ ਸਾਬਕਾ ਸਿੱਖਿਆ ਮੰਤਰੀ ਪ੍ਰਕਾਸ਼ ਜਾਵਡੇਕਰ, ਸਮ੍ਰਿਤੀ ਇਰਾਨੀ ਅਤੇ ਸੀਨੀਅਰ ਕੇਂਦਰੀ ਮੰਤਰੀ ਰਾਜਨਾਥ ਸਿੰਘ ਸ਼ਾਮਲ ਹੋਏ। ਮੌਜੂਦਾ ਸਿੱਖਿਆ ਮੰਤਰੀ ਰਮੇਸ਼ ਪੋਖਰਿ

NRI Post Desk · 2004 ਦਿਨ ਪਹਿਲਾਂ · ਅੱਪਡੇਟ 2004 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੁਣ CBSE ਦੇ ਵੀ 12 ਦੀ ਪ੍ਰੀਖਿਆ ਰੱਦ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਦੇਸ਼ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਇਕ ਹਾਈ ਲੈਵਲ ਮੀਟਿੰਗ ਕੀਤੀ ਗਈ ਜਿਸ 'ਚ ਉਨ੍ਹਾਂ ਵਲੋਂ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਇਹ ਅਹਿਮ ਫੈਸਲਾ ਲਿਆ ਗਿਆ ਹੈ। ਮੀਟਿੰਗ 'ਚ ਸਾਬਕਾ ਸਿੱਖਿਆ ਮੰਤਰੀ ਪ੍ਰਕਾਸ਼ ਜਾਵਡੇਕਰ, ਸਮ੍ਰਿਤੀ ਇਰਾਨੀ ਅਤੇ ਸੀਨੀਅਰ ਕੇਂਦਰੀ ਮੰਤਰੀ ਰਾਜਨਾਥ ਸਿੰਘ ਸ਼ਾਮਲ ਹੋਏ। ਮੌਜੂਦਾ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਆਪਣੀ ਖਰਾਬ ਸਿਹਤ ਦੇ ਚੱਲਦੇ ਇਸ ਮੀਟੰਗ 'ਚ ਹਿੱਸਾ ਨਹੀਂ ਲੈ ਸਕੇ।

ਸੰਬੰਧਿਤ ਖ਼ਬਰਾਂ

ਇਸ ਸਮੇਂ ਦੀ ਵੱਡੀ ਖ਼ਬਰ CBSE ਬੋਰਡ 12ਵੀਂ ਦੀ ਪ੍ਰੀਖਿਆ ਨਾਲ ਜੁੜੀ ਹੈ। ਕੋਰੋਨਾ ਵਾਇਰਸ ਦੇ ਚੱਲਦੇ ਜਿੱਥੇ ਪਹਿਲਾਂ 11ਵੀਂ ਦੀ ਪ੍ਰੀਖਿਆ ਰੱਦ ਕੀਤੀ ਗਈ ਸੀ, ਉੱਥੇ ਹੀ ਹੁਣ CBSE ਵਲੋਂ 12ਵੀਂ ਦੀ ਪ੍ਰੀਖਿਆ ਵੀ ਰੱਦ ਕਰ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!