|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਹੇਮਕੁੰਟ ਸਾਹਿਬ ਦੇ ਕਪਾਟ ਬੰਦ, 3 ਹਜ਼ਾਰ ਸ਼ਰਧਾਲੂਆਂ ਨੇ ਟੇਕਿਆ ਮੱਥਾ

ਉੱਤਰਾਖੰਡ (Vikram Sehajpal) : ਉੱਤਰਾਖੰਡ ਦੇ ਚਮੋਲੀ ਵਿੱਚ ਸਿੱਖਾਂ ਦੇ ਧਾਰਮਿਕ ਸਥਾਨ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਿਰ ਦੇ ਦਰਬਾਰ ਵੀਰਵਾਰ ਨੂੰ ਬੰਦ ਕਰ ਦਿੱਤੇ ਹਨ। ਇਸ ਦੌਰਾਨ 3000 ਹਜ਼ਾਰ ਸ਼ਰਧਾਲੂਆਂ ਦੇ ਜੱਥੇ ਨੇ ਮੱਥਾ ਟੇਕਿਆ। ਇਸ ਦੇ ਨਾਲ ਹੀ ਸ਼ਰਧਾਲੂਆਂ ਵਿਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਦੱਸ ਦਈਏ ਕਿ ਵੀਰਵਾਰ ਦੁਪਹਿਰ 1:30 ਵਜੇ ਸਰਦੀਆਂ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਉੱਤਰਾਖੰਡ (Vikram Sehajpal) : ਉੱਤਰਾਖੰਡ ਦੇ ਚਮੋਲੀ ਵਿੱਚ ਸਿੱਖਾਂ ਦੇ ਧਾਰਮਿਕ ਸਥਾਨ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਿਰ ਦੇ ਦਰਬਾਰ ਵੀਰਵਾਰ ਨੂੰ ਬੰਦ ਕਰ ਦਿੱਤੇ ਹਨ। ਇਸ ਦੌਰਾਨ 3000 ਹਜ਼ਾਰ ਸ਼ਰਧਾਲੂਆਂ ਦੇ ਜੱਥੇ ਨੇ ਮੱਥਾ ਟੇਕਿਆ। ਇਸ ਦੇ ਨਾਲ ਹੀ ਸ਼ਰਧਾਲੂਆਂ ਵਿਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਦੱਸ ਦਈਏ ਕਿ ਵੀਰਵਾਰ ਦੁਪਹਿਰ 1:30 ਵਜੇ ਸਰਦੀਆਂ ਲਈ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਰ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਸਨ। ਹੇਮਕੁੰਟ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਹੁਣ ਤੱਕ 28 ਲੱਖ ਸ਼ਰਧਾਲੂ ਮੱਥਾ ਟੇਕ ਚੁੱਕੇ ਹਨ।

ਸੰਬੰਧਿਤ ਖ਼ਬਰਾਂ

ਗੋਵਿੰਦਘਾਟ ਗੁਰਦੁਆਰਾ ਦੇ ਸੀਨੀਅਰ ਮੈਨੇਜਰ ਸਰਦਾਰ ਸੇਵਾ ਸਿੰਘ ਨੇ ਦੱਸਿਆ ਕਿ ਹੇਮਕੁੰਟ ਸਾਹਿਬ ਦੇ ਕਪਾਟ ਬੰਦ ਕਰਨ ਦੀਆਂ ਤਿਆਰੀਆਂ ਸਵੇਰੇ 10 ਵਜੇ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਸ਼ਬਦ ਕੀਰਤਨ ਅਰਦਾਸ ਤੋਂ ਬਾਅਦ, ਹੇਮਕੁੰਟ ਸਾਹਿਬ ਦੇ ਕਪਾਟ ਸਰਦ ਰੁੱਤ ਦੇ ਮੌਸਮ ਲਈ ਪੰਜ ਪਿਆਰਾਂ ਦੀ ਅਗਵਾਈ ਹੇਠ 1:30 ਵਜੇ ਬੰਦ ਕਰ ਦਿੱਤੇ ਗਏ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!