|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਹੁਣ ਟਰੱਕ ਡਰਾਈਵਰਾਂ ਦੇ ਪ੍ਰਦਰਸ਼ਨ ਖਿਲਾਫ਼ ਸਖ਼ਤ ਹੋਈ ਸਰਕਾਰ, ਦਿੱਤੀ ਚੇਤਾਵਨੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਸਰਕਾਰ ਦੇ ਸਖਤ ਰਵੱਈਏ ਦੇ ਬਾਵਜੂਦ ਪ੍ਰਦਰਸ਼ਨਕਾਰੀ ਟਰੱਕ ਡਰਾਈਵਰ ਝੁਕਣ ਲਈ ਤਿਆਰ ਨਹੀਂ ਹਨ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਟਰੱਕ ਡਰਾਈਵਰਾਂ ਦਾ ਦੋ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਰਕਾਰ ਨੇ ਤਿੰਨ ਹਫ਼ਤਿਆ ਤੋਂ ਚਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਖਤਮ ਕਰਨ ਦੀ ਚੇਤਾਵਨੀ ਦਿੱਤੀ ਸੀ ਪਰ ਇਸ ਚੇਤਾਵਨੀ ਨੂੰ ਨਜ਼ਰਅੰਦਾਜ਼ ਕਰਦੇ ਹੋਏ

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੁਣ ਟਰੱਕ ਡਰਾਈਵਰਾਂ ਦੇ ਪ੍ਰਦਰਸ਼ਨ ਖਿਲਾਫ਼ ਸਖ਼ਤ ਹੋਈ ਸਰਕਾਰ, ਦਿੱਤੀ ਚੇਤਾਵਨੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਸਰਕਾਰ ਦੇ ਸਖਤ ਰਵੱਈਏ ਦੇ ਬਾਵਜੂਦ ਪ੍ਰਦਰਸ਼ਨਕਾਰੀ ਟਰੱਕ ਡਰਾਈਵਰ ਝੁਕਣ ਲਈ ਤਿਆਰ ਨਹੀਂ ਹਨ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਟਰੱਕ ਡਰਾਈਵਰਾਂ ਦਾ ਦੋ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਰਕਾਰ ਨੇ ਤਿੰਨ ਹਫ਼ਤਿਆ ਤੋਂ ਚਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਖਤਮ ਕਰਨ ਦੀ ਚੇਤਾਵਨੀ ਦਿੱਤੀ ਸੀ ਪਰ ਇਸ ਚੇਤਾਵਨੀ ਨੂੰ ਨਜ਼ਰਅੰਦਾਜ਼ ਕਰਦੇ ਹੋਏ ਟਰੱਕ ਚਾਲਕ ਉਥੇ ਹੀ ਡਟੇ ਰਹੇ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਕੈਨੇਡਾ 'ਚ ਕੋਰੋਨਾ ਟੀਕਾਕਰਨ ਤੇ ਕੋਰੋਨਾ ਪਾਬੰਦੀਆਂ ਨੂੰ ਲੈਕੇ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। ਟਰੱਕ ਚਾਲਕਾਂ ਦੀ ਅਗਵਾਈ 'ਚ ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਰਸਤੇ 'ਤੇ ਵੱਡਾ ਜਾਮ ਲਗਾ ਕੇ ਇਸ ਨੂੰ ਬੰਦ ਕੀਤਾ ਗਿਆ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!