|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਹੁਣ ਅਮਰਜੀਤ ਸਿੰਘ ਸੋਹੀ ਸਣੇ ਟਰੂਡੋ ਹੋਏ ਨਸਲੀ ਨਫ਼ਰਤ ਦਾ ਸ਼ਿਕਾਰ

ਓਂਟਾਰੀਓ ਡੈਸਕ (Vikram Sehajpal) : ਕੈਨੇਡਾ ਵਿਚ ਆਮ ਚੋਣਾਂ ਦੌਰਾਨ ਨਸਲੀ ਨਫ਼ਰਤ ਦੀ ਇਕ ਹੋਰ ਘਟਨਾ ਤਹਿਤ ਪੰਜਾਬੀ ਉਮੀਦਵਾਰ ਅਮਰਜੀਤ ਸਿੰਘ ਸੋਹੀ ਸਣੇ ਲਿਬਰਲ ਆਗੂ ਜਸਟਿਨ ਟਰੂਡੋ ਦੀਆਂ ਤਸਵੀਰਾਂ ਨਾਲ ਛੇੜਛਾੜ ਕੀਤੀ ਗਈ। ਐਡਮਿੰਟਨ ਪੁਲਿਸ ਵੱਲੋਂ ਮਾਮਲੇ ਦੀ ਨਸਲੀ ਅਪਰਾਧ ਦੇ ਨਜ਼ਰੀਏ ਤੋਂ ਪੜਤਾਲ ਕੀਤੀ ਜਾ ਰਹੀ ਹੈ। ਐਡਮਿੰਟਨ ਦੇ ਮਿਲ ਵੁੱਡਜ਼ ਇਲਾਕੇ ਵਿਚ ਲੱਗੇ ਇਕ ਲਾਅਨ ਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (Vikram Sehajpal) : ਕੈਨੇਡਾ ਵਿਚ ਆਮ ਚੋਣਾਂ ਦੌਰਾਨ ਨਸਲੀ ਨਫ਼ਰਤ ਦੀ ਇਕ ਹੋਰ ਘਟਨਾ ਤਹਿਤ ਪੰਜਾਬੀ ਉਮੀਦਵਾਰ ਅਮਰਜੀਤ ਸਿੰਘ ਸੋਹੀ ਸਣੇ ਲਿਬਰਲ ਆਗੂ ਜਸਟਿਨ ਟਰੂਡੋ ਦੀਆਂ ਤਸਵੀਰਾਂ ਨਾਲ ਛੇੜਛਾੜ ਕੀਤੀ ਗਈ। ਐਡਮਿੰਟਨ ਪੁਲਿਸ ਵੱਲੋਂ ਮਾਮਲੇ ਦੀ ਨਸਲੀ ਅਪਰਾਧ ਦੇ ਨਜ਼ਰੀਏ ਤੋਂ ਪੜਤਾਲ ਕੀਤੀ ਜਾ ਰਹੀ ਹੈ। ਐਡਮਿੰਟਨ ਦੇ ਮਿਲ ਵੁੱਡਜ਼ ਇਲਾਕੇ ਵਿਚ ਲੱਗੇ ਇਕ ਲਾਅਨ ਸਾਈਨ 'ਤੇ ਕਾਲਖ ਮਲਣ ਮਗਰੋਂ ਇਸ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਪੋਸਟ ਕਰ ਦਿਤੀ ਗਈ।

ਸੰਬੰਧਿਤ ਖ਼ਬਰਾਂ

ਉਧਰ ਪੁਲਿਸ ਨੇ ਕਿਹਾ ਕਿ ਭਾਵੇਂ ਇਸ ਘਟਨਾ ਬਾਰੇ ਕੋਈ ਰਸਮੀ ਸ਼ਿਕਾਇਤ ਨਹੀਂ ਪੁੱਜੀ ਪਰ ਫਿਰ ਵੀ ਪੜਤਾਲ ਕੀਤੀ ਜਾ ਰਹੀ ਹੈ। ਜਿਸ ਸ਼ਖਸ ਦੇ ਘਰ ਬਾਹਰ ਲੱਗੀ ਚੋਣ ਤਖਤੀ ਨਾਲ ਛੇੜਛਾੜ ਕੀਤੀ ਗਈ, ਉਸ ਦਾ ਕਹਿਣਾ ਹੈ ਕਿ ਟਰੂਡੋ ਅਤੇ ਅਮਰਜੀਤ ਸੋਹੀ ਦੀਆਂ ਤਸਵੀਰਾਂ ਨਾਲ ਕੀਤੀ ਗਈ ਹਰਕਤ ਦਾ ਮਕਸਦ ਹਿੰਸਾ ਭੜਕਾਉਣਾ ਨਹੀਂ ਹੋ ਸਕਦਾ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!