|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਣ ਮਿਆਂਮਾਰ 'ਚ 'Wi-Fi' ਵੀ ਹੋਇਆ ਬੰਦ...!

ਮਿਆਂਮਾਰ,ਯੰਗੂਨ(ਦੇਵ ਇੰਦਰਜੀਤ) :ਸੱਤਾ ਦੇ ਜੁੰਟਾ ਦੇ ਹੱਥਾਂ ਵਿਚ ਚਲੇ ਜਾਣ ਦੇ ਖ਼ਿਲਾਫ਼ ਪ੍ਰਦਰਸ਼ਨਕਾਰੀਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਸਥਾਨਕ ਸੇਵਾ ਪ੍ਰਦਾਤਾ ਓਰੇਡੂ ਵੱਲੋਂ ਆਨਲਾਈਨ ਪੋਸਟ ਕੀਤੇ ਗਏ ਬਿਆਨ ਮੁਤਾਬਕ ਆਵਾਜਾਈ ਅਤੇ ਸੰਚਾਰ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਨਿਰਦੇਸ਼ ਵਿਚ ਅਗਲੇ ਨੋਟਿਸ ਤੱਕ ਸਾਰੀਆਂ ਵਾਇਰਲੈੱਸ ਬ੍ਰਾਡਬੈਂਡ ਡਾਟਾ ਸੇਵਾਵਾਂ ਨੂੰ ਅਸਥਈ ਤੌਰ

NRI Post Desk · 2064 ਦਿਨ ਪਹਿਲਾਂ · ਅੱਪਡੇਟ 2064 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੁਣ ਮਿਆਂਮਾਰ 'ਚ 'Wi-Fi' ਵੀ ਹੋਇਆ ਬੰਦ...!
📷 NRI Post Desk

ਮਿਆਂਮਾਰ,ਯੰਗੂਨ(ਦੇਵ ਇੰਦਰਜੀਤ) :ਸੱਤਾ ਦੇ ਜੁੰਟਾ ਦੇ ਹੱਥਾਂ ਵਿਚ ਚਲੇ ਜਾਣ ਦੇ ਖ਼ਿਲਾਫ਼ ਪ੍ਰਦਰਸ਼ਨਕਾਰੀਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਸਥਾਨਕ ਸੇਵਾ ਪ੍ਰਦਾਤਾ ਓਰੇਡੂ ਵੱਲੋਂ ਆਨਲਾਈਨ ਪੋਸਟ ਕੀਤੇ ਗਏ ਬਿਆਨ ਮੁਤਾਬਕ ਆਵਾਜਾਈ ਅਤੇ ਸੰਚਾਰ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਨਿਰਦੇਸ਼ ਵਿਚ ਅਗਲੇ ਨੋਟਿਸ ਤੱਕ ਸਾਰੀਆਂ ਵਾਇਰਲੈੱਸ ਬ੍ਰਾਡਬੈਂਡ ਡਾਟਾ ਸੇਵਾਵਾਂ ਨੂੰ ਅਸਥਈ ਤੌਰ 'ਤੇ ਬੰਦ ਰੱਖਣ ਲਈ ਕਿਹਾ ਗਿਆ ਹੈ।

ਸੰਬੰਧਿਤ ਖ਼ਬਰਾਂ

ਸ਼ੁੱਕਰਵਾਰ ਨੂੰ ਹੀ ਨਿਊਯਾਰਕ ਸਥਿਤ ਮਨੁੱਖ ਅਧਿਕਾਰ ਨਿਗਰਾਨੀ ਸੰਸਥਾ ਨੇ ਇਕ ਰਿਪੋਰਟ ਜਾਰੀ ਕਰ ਕੇ ਕਿਹਾ ਕਿ ਮਿਆਂਮਾਰ ਦੀ ਸੈਨਾ ਨੇ ਨੇਤਾਵਾਂ, ਚੋਣ ਅਧਿਕਾਰੀਆਂ, ਪੱਤਰਕਾਰਾਂ, ਕਾਰਕੁਨਾਂ ਅਤੇ ਪ੍ਰਦਰਸ਼ਨਕਾਰੀਆਂ ਸਮੇਤ ਸੈਂਕੜੇ ਲੋਕਾਂ ਨੂੰ ਜ਼ਬਰੀ ਗਾਇਬ ਕਰ ਦਿੱਤਾ ਹੈ ਅਤੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕਰਦਿਆਂ ਉਹ ਕਿਹੜੀਆਂ ਥਾਵਾਂ 'ਤੇ ਹਨ ਜਾਂ ਵਕੀਲਾਂ ਅਤੇ ਉਹਨਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਉਹਨਾਂ ਤੱਕ ਜਾਣ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਮਿਆਂਮਾਰ ਵਿਚ ਸੈਨਾ ਦੇ ਆਦੇਸ਼ 'ਤੇ ਸ਼ੁੱਕਰਵਾਰ ਨੂੰ ਵਾਇਰਲੈੱਸ ਬ੍ਰਾਡਬੈਂਡ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਇਕ ਸਥਾਨ ਸੇਵਾ ਪ੍ਰਦਾਤਾ ਨੇ ਇਹ ਜਾਣਕਾਰੀ ਦਿੱਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!