|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਣ ਔਰਤਾਂ ਚਲਾਉਣਗੀਆਂ ਰੇਲਗੱਡੀ! ਇਸ ਦੇਸ਼ ਨੇ ਕੀਤੀ ਨਿਵੇਕਲੀ ਪਹਿਲ

ਨਿਊਜ਼ ਡੈਸਕ (ਜਸਕਮਲ) : ਸਾਊਦੀ ਅਰਬ ਗਲੋਬਲ ਪੱਧਰ 'ਤੇ ਆਪਣੇ ਮੁਸਲਿਮ ਰੂੜ੍ਹੀਵਾਦੀ ਦੇਸ਼ ਦੇ ਅਕਸ ਨੂੰ ਸੁਧਾਰਨ ਲਈ ਆਏ ਦਿਨ ਨਵੇਂ ਕਦਮ ਚੁੱਕ ਰਿਹਾ ਹੈ। ਹੁਣ ਸਾਊਦੀ ਅਰਬ 'ਚ ਅਜਿਹਾ ਪਹਿਲੀ ਵਾਰ ਹੋਵੇਗਾ, ਜਦੋਂ ਔਰਤਾਂ ਰੇਲਗੱਡੀਆਂ ਚਲਾਉਣਗੀਆਂ। ਇਕ ਰੇਲ ਕੰਪਨੀ ਨੇ ਮਹਿਲਾ ਟ੍ਰੇਨ ਡਰਾਈਵਰਾਂ ਦੀ ਭਰਤੀ ਲਈ ਇਸ਼ਤਿਹਾਰ ਕੱਢਿਆ ਹੈ। ਹੈਰਾਨੀ ਦੀ ਗੱਲ ਹੈ ਕਿ 30 ਮਹਿਲਾ ਟ੍ਰੇਨ

NRI Post Desk · 1742 ਦਿਨ ਪਹਿਲਾਂ · ਅੱਪਡੇਟ 1742 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੁਣ ਔਰਤਾਂ ਚਲਾਉਣਗੀਆਂ ਰੇਲਗੱਡੀ! ਇਸ ਦੇਸ਼ ਨੇ ਕੀਤੀ ਨਿਵੇਕਲੀ ਪਹਿਲ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸਾਊਦੀ ਅਰਬ ਗਲੋਬਲ ਪੱਧਰ 'ਤੇ ਆਪਣੇ ਮੁਸਲਿਮ ਰੂੜ੍ਹੀਵਾਦੀ ਦੇਸ਼ ਦੇ ਅਕਸ ਨੂੰ ਸੁਧਾਰਨ ਲਈ ਆਏ ਦਿਨ ਨਵੇਂ ਕਦਮ ਚੁੱਕ ਰਿਹਾ ਹੈ। ਹੁਣ ਸਾਊਦੀ ਅਰਬ 'ਚ ਅਜਿਹਾ ਪਹਿਲੀ ਵਾਰ ਹੋਵੇਗਾ, ਜਦੋਂ ਔਰਤਾਂ ਰੇਲਗੱਡੀਆਂ ਚਲਾਉਣਗੀਆਂ। ਇਕ ਰੇਲ ਕੰਪਨੀ ਨੇ ਮਹਿਲਾ ਟ੍ਰੇਨ ਡਰਾਈਵਰਾਂ ਦੀ ਭਰਤੀ ਲਈ ਇਸ਼ਤਿਹਾਰ ਕੱਢਿਆ ਹੈ। ਹੈਰਾਨੀ ਦੀ ਗੱਲ ਹੈ ਕਿ 30 ਮਹਿਲਾ ਟ੍ਰੇਨ ਡਰਾਈਵਰਾਂ ਦੀ ਭਰਤੀ ਲਈ ਕੰਪਨੀ ਨੂੰ 28 ਹਜ਼ਾਰ ਐਪਲੀਕੇਸ਼ਨਾਂ ਪ੍ਰਾਪਤ ਹੋਈਆਂ ਹਨ।

ਸੰਬੰਧਿਤ ਖ਼ਬਰਾਂ

ਰੇਲ ਕੰਪਨੀ ਦਾ ਕਹਿਣਾ ਹੈ ਕਿ ਸਫਲ ਮਹਿਲਾ ਉਮੀਦਵਾਰ ਇਕ ਸਾਲ ਦੀ ਸਿਖਲਾਈ ਤੋਂ ਬਾਅਦ ਪਵਿੱਤਰ ਸ਼ਹਿਰਾਂ ਮੱਕਾ ਅਤੇ ਮਦੀਨਾ ਵਿਚਕਾਰ ਹਾਈ ਸਪੀਡ ਰੇਲਗੱਡੀਆਂ ਚਲਾਉਣਗੀਆਂ। ਕਿਸੇ ਰੂੜ੍ਹੀਵਾਦੀ ਮੁਸਲਿਮ ਦੇਸ਼ 'ਚ ਇਹ ਪਹਿਲੀ ਵਾਰ ਹੈ ਜਦੋਂ ਔਰਤਾਂ ਲਈ ਟ੍ਰੇਨ ਡਰਾਈਵਰ ਦਾ ਇਸ਼ਤਿਹਾਰ ਕੱਢਿਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!