|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਣ ਯੋਗੀ ਆਦਿਤਿਆਨਾਥ ਕੋਰੋਨਾ ਪੋਜ਼ੀਟਿਵ

ਉੱਤਰ ਪ੍ਰਦੇਸ਼(ਦੇਵ ਇੰਦਰਜੀਤ) : ਮੰਗਲਵਾਰ ਨੂੰ ਹੀ ਮੁੱਖ ਮੰਤਰੀ ਦਫ਼ਤਰ ਦੇ ਕੁਝ ਅਧਿਕਾਰੀ ਕੋਰੋਨਾ ਪਾਜ਼ੇਟਿਵ ਹੋਏ ਸਨ, ਜਿਸ ਤੋਂ ਬਾਅਦ ਯੋਗੀ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਸੀ ਅਤੇ ਉਨ੍ਹਾਂ ਦਾ ਟੈਸਟ ਹੋਇਆ ਸੀ। ਟੈਸਟ ਦੀ ਰਿਪੋਰਟ ਵਿਚ ਮੁੱਖ ਮੰਤਰੀ ਯੋਗੀ ਕੋਰੋਨਾ ਪਾਜ਼ੇਟਿਵ ਮਿਲੇ ਹਨ। ਪਾਜ਼ੇਟਿਵ ਹੋਣ ਮਗਰੋਂ ਯੋਗੀ ਨੇ ਕਿਹਾ ਕਿ ਪ੍ਰਦੇਸ਼ ਸਰਕਾਰ ਦੀਆਂ ਸਾਰੀਆਂ ਗਤੀਵਿਧੀਆਂ

NRI Post Desk · 2052 ਦਿਨ ਪਹਿਲਾਂ · ਅੱਪਡੇਟ 2052 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੁਣ ਯੋਗੀ ਆਦਿਤਿਆਨਾਥ ਕੋਰੋਨਾ ਪੋਜ਼ੀਟਿਵ
📷 NRI Post Desk

ਉੱਤਰ ਪ੍ਰਦੇਸ਼(ਦੇਵ ਇੰਦਰਜੀਤ) : ਮੰਗਲਵਾਰ ਨੂੰ ਹੀ ਮੁੱਖ ਮੰਤਰੀ ਦਫ਼ਤਰ ਦੇ ਕੁਝ ਅਧਿਕਾਰੀ ਕੋਰੋਨਾ ਪਾਜ਼ੇਟਿਵ ਹੋਏ ਸਨ, ਜਿਸ ਤੋਂ ਬਾਅਦ ਯੋਗੀ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਸੀ ਅਤੇ ਉਨ੍ਹਾਂ ਦਾ ਟੈਸਟ ਹੋਇਆ ਸੀ। ਟੈਸਟ ਦੀ ਰਿਪੋਰਟ ਵਿਚ ਮੁੱਖ ਮੰਤਰੀ ਯੋਗੀ ਕੋਰੋਨਾ ਪਾਜ਼ੇਟਿਵ ਮਿਲੇ ਹਨ। ਪਾਜ਼ੇਟਿਵ ਹੋਣ ਮਗਰੋਂ ਯੋਗੀ ਨੇ ਕਿਹਾ ਕਿ ਪ੍ਰਦੇਸ਼ ਸਰਕਾਰ ਦੀਆਂ ਸਾਰੀਆਂ ਗਤੀਵਿਧੀਆਂ ਆਮ ਰੂਪ ਨਾਲ ਚੱਲ ਰਹੀਆਂ ਹਨ।

ਸੰਬੰਧਿਤ ਖ਼ਬਰਾਂ

ਮੁੱਖ ਮਤੰਰੀ ਯੋਗੀ ਆਦਿਤਿਆਨਾਥ ਕੋਰੋਨਾ ਵਾਇਰਸ ਤੋਂ ਪਾਜ਼ੇਟਿਵ ਹੋ ਗਏ ਹਨ। ਇਸ ਬਾਬਤ ਉਨ੍ਹਾਂ ਨੇ ਖ਼ੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕੀਤਾ ਕਿ ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿੱਸਣ ’ਤੇ ਮੈਂ ਕੋਵਿਡ-19 ਦੀ ਜਾਂਚ ਕਰਵਾਈ ਅਤੇ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ ਅਤੇ ਡਾਕਟਰਾਂ ਦੇ ਸਲਾਹ-ਮਸ਼ਵਰੇ ਦਾ ਪਾਲਣ ਕਰ ਰਿਹਾ ਹਾਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!