|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 10 ਹਜ਼ਾਰ ਤੋਂ ਪਾਰ ਹੋਈ ਕੋਰੋਨਾ ਮਰੀਜਾਂ ਦੀ ਗਿਣਤੀ...

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਦੇ 310 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 8 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 10100 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 3311 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 254 ਲੋਕਾਂ ਦੀ ਮੌਤ ਹੋਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਦੇ 310 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 8 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 10100 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 3311 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 254 ਲੋਕਾਂ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ 310 ਨਵੇਂ ਮਾਮਲਿਆਂ ਵਿੱਚੋਂ 28 ਅੰਮ੍ਰਿਤਸਰ, 76 ਲੁਧਿਆਣਾ, 60 ਜਲੰਧਰ, 40 ਪਟਿਆਲਾ, 12 ਸੰਗਰੂਰ, 3 ਗੁਰਦਾਸਪੁਰ, 25 ਮੋਹਾਲੀ, 7 ਪਠਾਨਕੋਟ, 1 ਹੁਸ਼ਿਆਰਪੁਰ, 7 ਐਸਬੀਐਸ ਨਗਰ, 2 ਮੁਕਤਸਰ, 5 ਫ਼ਤਿਹਗੜ੍ਹ ਸਾਹਿਬ, 1 ਰੋਪੜ, 4 ਫ਼ਰੀਦਕੋਟ, 13 ਫਿਰੋਜ਼ਪੁਰ, 4 ਕਪੂਰਥਲਾ, 5 ਮੋਗਾ, 7 ਤਰਨਤਾਰਨ, 4 ਮਾਨਸਾ, 1 ਬਰਨਾਲਾ, 5 ਮਾਮਲੇ ਫਾਜ਼ਿਲਕਾ ਤੋਂ ਸਾਹਮਣੇ ਆਏ ਹਨ।ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 10100 ਮਰੀਜ਼ਾਂ ਵਿੱਚੋਂ 6535 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 3311 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!