|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਧਿਕਾਰੀ ਦਾ ਬਿਆਨ - 3 ਨਵੰਬਰ ਨੂੰ ਹੋਈ ਚੋਣ ਅਮਰੀਕੀ ਇਤਿਹਾਸ 'ਚ ਸਭ ਤੋਂ ਸੁਰੱਖਿਅਤ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਤਿੰਨ ਨਵੰਬਰ ਨੂੰ ਹੋਏ ਰਾਸ਼ਟਰਪਤੀ ਚੋਣ ਅਮਰੀਕੀ ਇਤਿਹਾਸ ਦੇ ਸਭ ਤੋਂ ਸੁਰੱਖਿਅਤ ਚੋਣ ਸੀ ਇਹ ਕਹਿਣਾ ਹੈ ਅਮਰੀਕੀ ਚੋਣ ਦਾ ਸੰਚਾਲਨ ਕਰਨ ਵਾਲੀ ਕੰਪਨੀ ਚੋਣ ਟੈਕਨੋਲੋਜੀ ਕੰਪਨੀ, ਰਾਜ ਦੇ ਅਧਿਕਾਰੀ ਅਤੇ ਸੰਘੀ ਅਧਿਕਾਰੀਆਂ ਦਾ।

NRI Post Desk · 2204 ਦਿਨ ਪਹਿਲਾਂ · ਅੱਪਡੇਟ 2204 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਧਿਕਾਰੀ ਦਾ ਬਿਆਨ - 3 ਨਵੰਬਰ ਨੂੰ ਹੋਈ ਚੋਣ ਅਮਰੀਕੀ ਇਤਿਹਾਸ 'ਚ ਸਭ ਤੋਂ ਸੁਰੱਖਿਅਤ
📷 NRI Post Desk

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਤਿੰਨ ਨਵੰਬਰ ਨੂੰ ਹੋਏ ਰਾਸ਼ਟਰਪਤੀ ਚੋਣ ਅਮਰੀਕੀ ਇਤਿਹਾਸ ਦੇ ਸਭ ਤੋਂ ਸੁਰੱਖਿਅਤ ਚੋਣ ਸੀ ਇਹ ਕਹਿਣਾ ਹੈ ਅਮਰੀਕੀ ਚੋਣ ਦਾ ਸੰਚਾਲਨ ਕਰਨ ਵਾਲੀ ਕੰਪਨੀ ਚੋਣ ਟੈਕਨੋਲੋਜੀ ਕੰਪਨੀ, ਰਾਜ ਦੇ ਅਧਿਕਾਰੀ ਅਤੇ ਸੰਘੀ ਅਧਿਕਾਰੀਆਂ ਦਾ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕੀ ਸੰਘੀ ਚੋਣ ਦੀ ਰੱਖਿਆ ਦੇ ਕੋਸ਼ਿਸ਼ਾਂ ਦੀ ਅਗਵਾਈ ਕਰਨ ਵਾਲੀ ਸਾਈਬਰ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਏਜੰਸੀ ਨੇ ਵੀਰਵਾਰ ਨੂੰ ਪੱਤਰਕਾਰਾਂ ਨੂੰ ਈਮੇਲ ਦੇ ਜ਼ਰੀਏ ਭੇਜੇ ਬਿਆਨ ਵਿੱਚ ਇਹ ਗੱਲ ਆਖੀ।ਚੋਣ ਦੇ ਸਬੰਧ ਵਿੱਚ ਦਿੱਤਾ ਗਿਆ ਬਿਆਨ ਹੁਣ ਤੱਕ ਦਾ ਸਭ ਤੋਂ ਸਖ਼ਤ ਬਿਆਨ ਹੈ।

ਇਹ ਬਿਆਨ ਅਜਿਹੇ ਸਮੇਂ ਜਾਰੀ ਕੀਤਾ ਗਿਆ ਹੈ ਜਦੋਂ ਰਾਸ਼ਟਰਪਤੀ ਡੋਨਾਲਡ ਟਰੰਪ ਚੋਣ ਵਿੱਚ ਗੜਬੜੀ ਦਾ ਆਰੋਪ ਲਗਾ ਰਹੇ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਵੋਟਿੰਗ ਪ੍ਰਣਾਲੀ ਰਾਹੀਂ ਕੋਈ ਗੜਬੜੀ ਕਰਨ, ਵੋਟਾਂ ਬਦਲਣ ਜਾਂ ਕਿਸੇ ਕਿਸਮ ਦੀ ਛੇੜਛਾੜ ਹੋਣ ਦੀ ਕੋਈ ਨਿਸ਼ਾਨੀ ਨਹੀਂ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!