|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਫੇਸਬੁੱਕ ਅਤੇ ਇੰਸਟਾਗ੍ਰਾਮ ਡਾਊਨ ਹੋਣ 'ਤੇ ਨਾਰਾਜ਼ ਲੋਕ ਟਵੀਟਰ 'ਤੇ ਕੱਢ ਰਹੇ ਹਨ ਭੜਾਸ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਭਾਰਤ, ਅਮਰੀਕਾ ਅਤੇ ਯੂਰੋਪ ਸਮੇਤ ਦੁਨੀਆ ਦੇ ਕਈ ਦੇਸ਼ਾਂ 'ਚ ਲਗਭਗ ਇਕ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਫੇਸਬੁੱਕ ਅਤੇ ਇੰਸਟਾਗ੍ਰਾਮ ਡਾਊਨ ਹੈ। ਇਸ ਦੌਰਾਨ ਕੁਝ ਯੂਜ਼ਰਸ ਦੇ ਫੇਸਬੁੱਕ ਅਕਾਊਂਟ ਨਹੀਂ ਖੁੱਲ ਰਹੇ ਸਨ ਤਾਂ ਕੁਝ ਨੂੰ ਲਾਈਕ ਅਤੇ ਕਾਮੈਂਟ ਕਰਨ 'ਚ ਦਿੱਕਤ ਆ ਰਹੀ ਸੀ।

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਭਾਰਤ, ਅਮਰੀਕਾ ਅਤੇ ਯੂਰੋਪ ਸਮੇਤ ਦੁਨੀਆ ਦੇ ਕਈ ਦੇਸ਼ਾਂ 'ਚ ਲਗਭਗ ਇਕ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਫੇਸਬੁੱਕ ਅਤੇ ਇੰਸਟਾਗ੍ਰਾਮ ਡਾਊਨ ਹੈ। ਇਸ ਦੌਰਾਨ ਕੁਝ ਯੂਜ਼ਰਸ ਦੇ ਫੇਸਬੁੱਕ ਅਕਾਊਂਟ ਨਹੀਂ ਖੁੱਲ ਰਹੇ ਸਨ ਤਾਂ ਕੁਝ ਨੂੰ ਲਾਈਕ ਅਤੇ ਕਾਮੈਂਟ ਕਰਨ 'ਚ ਦਿੱਕਤ ਆ ਰਹੀ ਸੀ।

ਸੰਬੰਧਿਤ ਖ਼ਬਰਾਂ

ਉੱਥੇ, ਇੰਸਟਾਗ੍ਰਾਮ 'ਤੇ ਵੀ ਯੂਜ਼ਰਸ ਨੂੰ ਫੋਟੋ ਅਪਲੋਡ ਕਰਨ 'ਚ ਪ੍ਰੇਸ਼ਾਨੀ ਹੋ ਰਹੀ ਸੀ। ਟਵੀਟਰ 'ਤੇ ਲਗਾਤਾਰ ਯੂਜ਼ਰਸ ਇਸ ਦੀ ਸ਼ਿਕਾਇਤ ਕਰ ਰਹੇ ਹਨ। ਕਈ ਯੂਜ਼ਰਸ ਫੇਸਬੁੱਕ ਦੇ ਡਾਊਨ ਹੋਣ 'ਤੇ ਨਾਰਾਜ਼ ਹਨ, ਤਾਂ ਕੁਝ ਯੂਜ਼ਰਸ ਟਵੀਟ ਕਰ ਮਜ਼ਾਕਿਏ ਅੰਦਾਜ਼ 'ਚ ਫੇਸਬੁੱਕ ਦੇ ਨਾ ਚੱਲਣ 'ਤੇ ਆਪਣਾ ਰਿਏਕਸ਼ਨ ਦੇ ਰਹੇ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!