|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

27 ਨਵੰਬਰ ਨੂੰ ਐਸਜੀਪੀਸੀ ਦੇ ਮੁੱਖ ਦਫ਼ਤਰ ਚ ਐਸ. ਜੀ. ਪੀ. ਸੀ. ਦੇ ਨਵੇਂ ਪ੍ਰਧਾਨ ਦੀ ਚੋਣ

ਪੰਜਾਬ (ਐਨ. ਆਰ .ਆਈ .ਮੀਡਿਆ) :- ਹਰ ਸਾਲ ਦੀ ਤਰ੍ਹਾਂ ਇਸ ਸਾਲ 27 ਨਵੰਬਰ ਨੂੰ ਐਸਜੀਪੀਸੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਐੱਸਜੀਪੀਸੀ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਅਤੇ ਐਗਜ਼ੈਕਟਿਵ ਮੈਂਬਰਾਂ ਦੀ ਚੋਣ ਜੜਿਆ ਉਹ ਹੋਣ ਜਾ ਰਹੀ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ 27 ਨਵੰਬਰ ਨੂੰ ਇੱਕ ਵਜੇ

NRI Post Desk · 2192 ਦਿਨ ਪਹਿਲਾਂ · ਅੱਪਡੇਟ 2192 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
27 ਨਵੰਬਰ ਨੂੰ ਐਸਜੀਪੀਸੀ ਦੇ ਮੁੱਖ ਦਫ਼ਤਰ ਚ ਐਸ. ਜੀ. ਪੀ. ਸੀ. ਦੇ ਨਵੇਂ ਪ੍ਰਧਾਨ ਦੀ ਚੋਣ
📷 NRI Post Desk

ਪੰਜਾਬ (ਐਨ. ਆਰ .ਆਈ .ਮੀਡਿਆ) :- ਹਰ ਸਾਲ ਦੀ ਤਰ੍ਹਾਂ ਇਸ ਸਾਲ 27 ਨਵੰਬਰ ਨੂੰ ਐਸਜੀਪੀਸੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਐੱਸਜੀਪੀਸੀ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਅਤੇ ਐਗਜ਼ੈਕਟਿਵ ਮੈਂਬਰਾਂ ਦੀ ਚੋਣ ਜੜਿਆ ਉਹ ਹੋਣ ਜਾ ਰਹੀ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ 27 ਨਵੰਬਰ ਨੂੰ ਇੱਕ ਵਜੇ ਤੱਕ ਸਾਰੇ ਕਰਮਚਾਰੀ ਉੱਥੇ ਪਹੁੰਚ ਜਾਣ ਅਤੇ ਇੱਕ ਵਜੇ ਤੋਂ ਬਾਅਦ ਪ੍ਰਧਾਨ ਅਤੇ ਉਪ ਪ੍ਰਧਾਨ ਤੇ ਐਗਜ਼ੈਕਟਿਵ ਮੈਂਬਰਾਂ ਦੀ ਚੋਣ ਹੋਵੇਗੀ|

ਸੰਬੰਧਿਤ ਖ਼ਬਰਾਂ

ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਾਕਿਸਤਾਨ ਸਰਕਾਰ ਵੱਲੋਂ ਸ਼ਰਧਾਲੂਆਂ ਦਾ 5 ਦਿਨ ਦਾ ਵੀਜ਼ਾ ਹੀ ਭੇਜਿਆ ਗਿਆ, ਉਸ ਤੇ ਨਾਰਾਜ਼ਗੀ ਜਤਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ 5 ਦਿਨਾਂ ਦੇ ਵਿੱਚ ਪਾਕਿਸਤਾਨ ਵਿੱਚ ਸਥਿਤ ਗੁਰੂਧਾਮਾਂ ਦੇ ਦਰਸ਼ਨ ਨਹੀਂ ਹੋ ਪਾਉਣਗੇ ਅਤੇ ਹਰ ਸਾਲ 10 ਤੋਂ 15 ਦਿਨ ਦਾ ਵੀਜ਼ਾ ਆਉਂਦਾ ਹੈ ਇਸ ਸਾਲ 5 ਦਿਨ ਦਾ ਵੀਜ਼ਾ ਹੀ ਭੇਜਿਆ ਗਿਆ ਤੇ ਇਸ ਵਾਰ ਸਿਰਫ਼ ਗੁਰਦੁਆਰਾ ਨਨਕਾਣਾ ਸਾਹਿਬ ਹੀ ਦਰਸ਼ਨ ਹੋ ਪਾਉਣਗੇ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਹੁਣ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!