|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਰੱਖੜ ਪੁਨੀਆ ਮੌਕੇ ਜਥੇਦਾਰ ਗੜਗੱਜ ਨੇ ਸਿੱਖ ਸੰਗਤਾਂ ਨੂੰ ਦਿੱਤਾ ਸੰਦੇਸ਼

ਅੰਮ੍ਰਿਤਸਰ (ਰਾਘਵ): ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗੜਗੱਜ ਨੇ ਰੱਖੜ ਪੁਨੀਆ ਮੌਕੇ ਸਿੱਖ ਸੰਗਤ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ‘ਚ ਸਿੱਖ ਕੌਮ ਨੂੰ ਦੇਸ਼ ਅੰਦਰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਡੇ ਧਾਰਮਿਕ ਕਕਾਰਾਂ ‘ਤੇ ਸਵਾਲ ਚੁੱਕੇ ਜਾ ਰਹੇ ਹਨ ਅਤੇ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰ ਲੁਹਾਏ ਜਾ ਰਹੇ ਹਨ।

NRI Post Desk · 477 ਦਿਨ ਪਹਿਲਾਂ · ਅੱਪਡੇਟ 477 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੱਖੜ ਪੁਨੀਆ ਮੌਕੇ ਜਥੇਦਾਰ ਗੜਗੱਜ ਨੇ ਸਿੱਖ ਸੰਗਤਾਂ ਨੂੰ ਦਿੱਤਾ ਸੰਦੇਸ਼
📷 NRI Post Desk

ਅੰਮ੍ਰਿਤਸਰ (ਰਾਘਵ): ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗੜਗੱਜ ਨੇ ਰੱਖੜ ਪੁਨੀਆ ਮੌਕੇ ਸਿੱਖ ਸੰਗਤ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ‘ਚ ਸਿੱਖ ਕੌਮ ਨੂੰ ਦੇਸ਼ ਅੰਦਰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਡੇ ਧਾਰਮਿਕ ਕਕਾਰਾਂ ‘ਤੇ ਸਵਾਲ ਚੁੱਕੇ ਜਾ ਰਹੇ ਹਨ ਅਤੇ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰ ਲੁਹਾਏ ਜਾ ਰਹੇ ਹਨ।

ਸੰਬੰਧਿਤ ਖ਼ਬਰਾਂ

ਜਥੇਦਾਰ ਨੇ ਕਿਹਾ ਕਿ ਜਿਵੇਂ ਗੁਰੂ ਤੇਗ ਬਹਾਦਰ ਜੀ ਨੇ ਤਿਲਕ ਅਤੇ ਜੰਝੂ ਦੀ ਰਾਖੀ ਲਈ ਦਿੱਲੀ ਦਾ ਰੁਖ ਕੀਤਾ ਸੀ, ਉਸੇ ਤਰ੍ਹਾਂ ਅੱਜ ਵੀ ਸਿੱਖ ਕੌਮ ਆਪਣੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਡਟ ਕੇ ਖੜ੍ਹੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਰੱਖੜ ਪੁਨੀਆ ਮੌਕੇ ਜਥੇਦਾਰ ਗੜਗੱਜ ਨੇ ਸਿੱਖ ਸੰਗਤਾਂ ਨੂੰ ਦਿੱਤਾ ਸੰਦੇਸ਼ — NRI Post