|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸ ਆਧਾਰ 'ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਫਰਲੋ: ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਤਲ ਅਤੇ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਅਤੇ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ 'ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸੁਣਵਾਈ ਦੌਰਾਨ ਜਸਟਿਸ ਬੀਐਸ ਵਾਲੀਆ ਨੇ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਅਦਾਲਤ ਵਿਚ ਸਾਰੇ ਦਸਤਾਵੇਜ਼ ਅਤੇ ਰਿਕਾਰਡ ਪ

NRI Post Desk · 1742 ਦਿਨ ਪਹਿਲਾਂ · ਅੱਪਡੇਟ 1742 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸ ਆਧਾਰ 'ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਫਰਲੋ: ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਤਲ ਅਤੇ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਅਤੇ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ 'ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸੁਣਵਾਈ ਦੌਰਾਨ ਜਸਟਿਸ ਬੀਐਸ ਵਾਲੀਆ ਨੇ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਅਦਾਲਤ ਵਿਚ ਸਾਰੇ ਦਸਤਾਵੇਜ਼ ਅਤੇ ਰਿਕਾਰਡ ਪੇਸ਼ ਕਰੇ, ਜਿਸ ਦੇ ਆਧਾਰ 'ਤੇ ਛੁੱਟੀ ਦੇਣ ਦਾ ਫੈਸਲਾ ਕੀਤਾ ਗਿਆ।

ਸੰਬੰਧਿਤ ਖ਼ਬਰਾਂ

ਵਿਧਾਨ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਸੋਹਾਲੀ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ 'ਚ ਦਲੀਲ ਦਿੱਤੀ ਗਈ ਹੈ ਕਿ ਡੇਰਾ ਮੁਖੀ ਨੂੰ ਅਜਿਹੇ ਸਮੇਂ 'ਤੇ ਰਿਹਾਅ ਕੀਤਾ ਗਿਆ ਹੈ ਜਦੋਂ 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਇਸ ਕਾਰਨ ਪੰਜਾਬ ਵਿੱਚ ਸ਼ਾਂਤੀ ਭੰਗ ਹੋਣ ਦਾ ਡਰ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!