|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਇਕ ਵਾਰ ਫਿਰ ਅੰਬਾਨੀ ਦੀ ਟੀਮ ਮੁੰਬਈ ਫਾਈਨਲ, ਚੇੱਨਈ ਨੂੰ 6 ਵਿਕਟਾਂ ਨਾਲ ਹਰਾਇਆ

ਸਪੋਰਟਸ ਡੈਸਕ (ਵਿਕਰਮ ਸਹਿਜਪਾਲ) : ਮੌਜੂਦਾ ਚੈਂਪੀਅਨ ਚੇਨੱਈ ਸੁਪਰਕਿੰਗਜ਼ ਅਤੇ ਮੁੰਬਈ ਇੰਡਿਅਨਸ ਦੇ ਵਿਚਕਾਰ ਆਈਪੀਐਲ 2019 ਦਾ ਕੁਆਲੀਫਾਇਰ ਮੁਕਾਬਲਾ ਖੇਡਿਆ ਗਿਆ। ਇਸ ਮੁਕਾਬਲੇ ਵਿੱਚ ਮੁੰਬਈ ਨੇ ਚੇਨੱਈ ਸੁਪਰਕਿੰਗਜ਼ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਮੁੰਬਈ ਹੁਣ ਆਈਪੀਐਲ ਦੇ ਫਾਈਨਲ ਵਿਚ ਪੁੱਜ ਗਈ ਹੈ। ਉੱਥੇ ਹੀ, ਚੇਨੱਈ ਨੂੰ ਇੱਕ ਹੋਰ ਮੌਕਾ ਮਿਲੇਗਾ ਅਤ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਪੋਰਟਸ ਡੈਸਕ (ਵਿਕਰਮ ਸਹਿਜਪਾਲ) : ਮੌਜੂਦਾ ਚੈਂਪੀਅਨ ਚੇਨੱਈ ਸੁਪਰਕਿੰਗਜ਼ ਅਤੇ ਮੁੰਬਈ ਇੰਡਿਅਨਸ ਦੇ ਵਿਚਕਾਰ ਆਈਪੀਐਲ 2019 ਦਾ ਕੁਆਲੀਫਾਇਰ ਮੁਕਾਬਲਾ ਖੇਡਿਆ ਗਿਆ। ਇਸ ਮੁਕਾਬਲੇ ਵਿੱਚ ਮੁੰਬਈ ਨੇ ਚੇਨੱਈ ਸੁਪਰਕਿੰਗਜ਼ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਮੁੰਬਈ ਹੁਣ ਆਈਪੀਐਲ ਦੇ ਫਾਈਨਲ ਵਿਚ ਪੁੱਜ ਗਈ ਹੈ। ਉੱਥੇ ਹੀ, ਚੇਨੱਈ ਨੂੰ ਇੱਕ ਹੋਰ ਮੌਕਾ ਮਿਲੇਗਾ ਅਤੇ ਉਹ 10 ਮਈ ਨੂੰ ਐਲੀਮੀਨੇਟਰ ਮੈਚ ਦੇ ਜੇਤੂ ਨਾਲ ਦੂਜਾ ਕੁਆਲੀਫਾਇਰ ਮੁਕਾਬਲਾ ਖੇਡੇਗੀ।

ਸੰਬੰਧਿਤ ਖ਼ਬਰਾਂ

ਦੱਸ ਦੱਈਏ ਕਿ ਹੈਦਰਾਬਾਦ 8 ਮਈ ਨੂੰ ਲੀਮੀਨੇਟਰ ਮੈਚ ਖੇਡੇਗੀ ਅਤੇ ਇਸ ਮੈਚ ਦੀ ਜੇਤੂ ਟੀਮ ਚੇਨੱਈ ਨਾਲ ਕੁਆਲੀਫਾਇਰ ਮੁਕਾਬਲਾ ਖੇਡੇਗੀ। 132 ਦੌੜਾਂ ਦਾ ਪਿੱਛਾ ਕੱਜਣ ਉਤਰੀ ਮੁੰਬਈ ਨੇ 9 ਗੇਂਦਾਂ ਰਹਿੰਦੀਆਂ ਹੀ ਮੈਚ ਨੂੰ ਜਿੱਤ ਲਿਆ। ਮੁੰਬਈ ਵੱਲੋਂ ਸੂਰਯਕੁਮਾਰ ਯਾਦਵ ਨੇ 71 ਦੌੜਾਂ ਦੀ ਜੇਤੂ ਪਾਰੀ ਖੇਡੀ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!