|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਕਿਸਾਨੀ ਸੰਗਰਸ਼ ਨੂੰ ਮਿਲੇਗੀ, ਇੱਕ ਕਰੋੜ ਰੁਪਏ ਦੀ ਮਦਦ

ਚੰਡੀਗੜ੍ਹ ( ਐਨ. ਆਰ .ਆਈ. ਮੀਡਿਆ ):- ਇੱਕ ਕਰੋੜ ਦੀ ਮਦਦ ਕਿਸਾਨੀ ਸੰਗਰਸ਼ ਨੂੰ ਮਿਲੇਗੀ , ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਨੇ ਭਾਰਤ ’ਚ ਚੱਲ ਰਹੇ ਕਿਸਾਨੀ ਸੰਘਰਸ਼ ਦਾ ਸਮਰਥਨ ਕਰਦਿਆਂ ਇੱਕ ਕਰੋੜ ਰੁਪ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਪ੍ਰਮੋਦ ਕੁਮਾਰ ਮਿੰਟੂ ਨੇ ਦੱਸਿਆ ਕਿ ਇਹ ਫ਼ੈਸਲਾ ਸਾਰੇ ਮੈਂਬਰਾਂ ਨੇ ਸਰਬਸੰਮਤ

NRI Post Desk · 2186 ਦਿਨ ਪਹਿਲਾਂ · ਅੱਪਡੇਟ 2186 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨੀ ਸੰਗਰਸ਼ ਨੂੰ ਮਿਲੇਗੀ, ਇੱਕ ਕਰੋੜ ਰੁਪਏ ਦੀ ਮਦਦ
📷 NRI Post Desk

ਚੰਡੀਗੜ੍ਹ ( ਐਨ. ਆਰ .ਆਈ. ਮੀਡਿਆ ):- ਇੱਕ ਕਰੋੜ ਦੀ ਮਦਦ ਕਿਸਾਨੀ ਸੰਗਰਸ਼ ਨੂੰ ਮਿਲੇਗੀ , ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਨੇ ਭਾਰਤ ’ਚ ਚੱਲ ਰਹੇ ਕਿਸਾਨੀ ਸੰਘਰਸ਼ ਦਾ ਸਮਰਥਨ ਕਰਦਿਆਂ ਇੱਕ ਕਰੋੜ ਰੁਪ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਪ੍ਰਮੋਦ ਕੁਮਾਰ ਮਿੰਟੂ ਨੇ ਦੱਸਿਆ ਕਿ ਇਹ ਫ਼ੈਸਲਾ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਕੀਤਾ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਦੱਸਿਆ ਕਿ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ, ਜ਼ਖ਼ਮੀ ਹੋਏ ਕਿਸਾਨਾਂ ਦੇ ਇਲਾਜ, ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਤੇ ਗੁਜ਼ਾਰੇ ਵਜੋਂ ਸਹਾਇਤਾ ਭੇਜੀ ਜਾ ਰਹੀ ਹੈ। ਇਸ ਫੰਡ ਵਿੱਚੋਂ ਰਾਸ਼ੀ ਕਿਸੇ ਕਿਸਾਨ ਜਥੇਬੰਦੀ ਨੂੰ ਅੰਦੋਲਨ ਚਲਾਉਣ ਲਈ ਨਹੀਂ ਬਲਕਿ ਅੰਦੋਲਨ ’ਚ ਕਿਸੇ ਵੀ ਕਾਰਨ ਆਪਣੀ ਜਾਨ ਗੁਆ ਚੁੱਕੇ ਜਾਂ ਜ਼ਖਮੀ ਹੋਏ ਕਿਸਾਨ ਪਰਿਵਾਰਾਂ ਨੂੰ ਦਿੱਤੀ ਜਾਵੇਗੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!