|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਵੀਂ ਤੇ ਅੱਠਵੀਂ ਦੇ ਬੋਰਡ ਦੀਆਂ ਪ੍ਰੀਖਿਆਵਾਂ 'ਤੇ ਇਕ ਸਾਲ ਤੱਕ ਲੱਗੀ ਰੋਕ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਸਰਕਾਰ ਨੇ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰੀਖਿਆਵਾਂ ਨੂੰ ਲੈ ਕੇ ਕਿਹਾ ਹੈ ਕਿ ਇਸ ਸਾਲ ਵਿੱਚ ਪੰਜਵੀਂ ਅਤੇ ਅੱਠਵੀਂ ਕਲਾਸ ਦੀਆਂ ਪ੍ਰੀਖਿਆਵਾਂ ਨਹੀਂ ਹੋਣਗੀਆਂ। ਉਨ੍ਹਾਂ ਨੇ ਕਿਹਾ ਹੈ ਕਿ ਕੋਵਿਡ-19 ਦੇ ਕਾਰਨ ਬੱਚਿਆਂ ਦੀ ਪੜ੍ਹਾਈ ਨਹੀਂ ਹੋ ਸਕੀ ਹੈ ਜਿਸ ਕਰਕੇ 1 ਸਾ

NRI Post Desk · 1739 ਦਿਨ ਪਹਿਲਾਂ · ਅੱਪਡੇਟ 1739 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਵੀਂ ਤੇ ਅੱਠਵੀਂ ਦੇ ਬੋਰਡ ਦੀਆਂ ਪ੍ਰੀਖਿਆਵਾਂ 'ਤੇ ਇਕ ਸਾਲ ਤੱਕ ਲੱਗੀ ਰੋਕ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਸਰਕਾਰ ਨੇ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰੀਖਿਆਵਾਂ ਨੂੰ ਲੈ ਕੇ ਕਿਹਾ ਹੈ ਕਿ ਇਸ ਸਾਲ ਵਿੱਚ ਪੰਜਵੀਂ ਅਤੇ ਅੱਠਵੀਂ ਕਲਾਸ ਦੀਆਂ ਪ੍ਰੀਖਿਆਵਾਂ ਨਹੀਂ ਹੋਣਗੀਆਂ। ਉਨ੍ਹਾਂ ਨੇ ਕਿਹਾ ਹੈ ਕਿ ਕੋਵਿਡ-19 ਦੇ ਕਾਰਨ ਬੱਚਿਆਂ ਦੀ ਪੜ੍ਹਾਈ ਨਹੀਂ ਹੋ ਸਕੀ ਹੈ ਜਿਸ ਕਰਕੇ 1 ਸਾਲ ਤੱਕ ਬੋਰਡ ਦੀਆਂ ਪ੍ਰੀਖਿਆ ਉੱਤੇ ਰੋਕ ਲਗਾ ਦਿੱਤੀ ਹੈ। ਸੀਐਮ ਨੇ ਕਿਹਾ ਹੈ ਕਿ ਕਈ ਹੋਰ ਮੁੱਦਿਆਂ ਨੂੰ ਲੈ ਕੇ 25 ਫਰਵਰੀ ਨੂੰ ਮੀਟਿੰਗ ਹੋਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!