|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪਾਕਿਸਤਾਨ ਵਲੋਂ ਜਾਰੀ ਹੋਈ ਕਰਤਾਰਪੁਰ ਲਾਂਘਾ ਖੋਲਣ ਦੀ ਤਾਰੀਖ

ਲਾਹੌਰ (Vikram Sehajpal) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਤਵਾਰ ਐਲਾਨਿਆ ਕਿ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾ ਗੁਰੂ ਨਾਨਕ ਦੇਵ ਜੀ ਦੇ 12 ਨਵੰਬਰ ਨੂੰ ਪ੍ਰਕਾਸ਼ ਉਤਸਵ ਤੱਕ ਲਾਂਘਾ ਖੋਲ੍ਹਣ ਬਾਰੇ ਸਸਪੈਂਸ ਖਤਮ ਕਰਦਿਆਂ ਫੇਸਬੁਕ ਪੋਸਟ ਵਿਚ ਕਿਹਾ ਕਿ ਕਰਤਾਰਪੁਰ ਪ੍ਰੋਜੈਕਟ ਦਾ ਕੰਮ ਆਖਰੀ ਪੜਾਅ ਵਿਚ ਹੈ। ਪਾਕਿਸਤਾਨ ਦੁਨੀਆ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਹੌਰ (Vikram Sehajpal) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਤਵਾਰ ਐਲਾਨਿਆ ਕਿ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾ ਗੁਰੂ ਨਾਨਕ ਦੇਵ ਜੀ ਦੇ 12 ਨਵੰਬਰ ਨੂੰ ਪ੍ਰਕਾਸ਼ ਉਤਸਵ ਤੱਕ ਲਾਂਘਾ ਖੋਲ੍ਹਣ ਬਾਰੇ ਸਸਪੈਂਸ ਖਤਮ ਕਰਦਿਆਂ ਫੇਸਬੁਕ ਪੋਸਟ ਵਿਚ ਕਿਹਾ ਕਿ ਕਰਤਾਰਪੁਰ ਪ੍ਰੋਜੈਕਟ ਦਾ ਕੰਮ ਆਖਰੀ ਪੜਾਅ ਵਿਚ ਹੈ। ਪਾਕਿਸਤਾਨ ਦੁਨੀਆ ਭਰ ਦੇ ਸਿੱਖਾਂ ਲਈ ਆਪਣੇ ਦਰਵਾਜ਼ੇ 9 ਨਵੰਬਰ ਨੂੰ ਖੋਲ੍ਹਣ ਲਈ ਤਿਆਰ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾ ਕਿਹਾ ਕਿ ਭਾਰਤ ਤੇ ਦੁਨੀਆ ਦੇ ਹੋਰਨਾਂ ਹਿੱਸਿਆਂ ਤੋਂ ਸਿੱਖ ਦੁਨੀਆ ਦੇ ਸਭ ਤੋਂ ਵੱਡੇ ਗੁਰਦਵਾਰੇ ਦੇ ਦਰਸ਼ਨਾਂ ਲਈ ਆਉਣਗੇ। ਇਹ ਸਿੱਖਾਂ ਦਾ ਇਕ ਪ੍ਰਮੁੱਖ ਧਰਮ ਸਥਾਨ ਬਣ ਜਾਵੇਗਾ। ਇਸ ਨਾਲ ਸਥਾਨਕ ਅਰਥਚਾਰੇ ਨੂੰ ਬੜ੍ਹਾਵਾ ਮਿਲੇਗਾ ਤੇ ਵਿਦੇਸ਼ੀ ਕਰੰਸੀ ਵੀ ਆਵੇਗੀ। ਟਰੈਵਲ ਤੇ ਪ੍ਰਾਹੁਣਾਚਾਰੀ ਸਣੇ ਕਈ ਸੈਕਟਰਾਂ ਵਿਚ ਰੁਜ਼ਗਾਰ ਮਿਲੇਗਾ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!