|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜ਼ਾਰੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਚ ਹੋਣਾ ਵਾਲਿਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਚੋਣ ਕਮਿਸ਼ਨ ਵਲੋਂ ਸੂਬੇ ਭਰ ਵਿੱਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜ਼ਾਰੀ ਕੀਤੇ ਗਏ ਹਨ। ਚੋਣ ਕਮਿਸ਼ਨ ਵਲੋਂ ਜ਼ਾਰੀ ਹੁਕਮਾਂ ਮੁਤਾਬਤ ਪੰਜਾਬ ਭਰ ਵਿੱਚ 18 ਫਰਵਰੀ ਨੂੰ ਸ਼ਾਮ ਨੂੰ ਸਾਰੇ ਠੇਕੇ ਬੰਦ ਕਰ ਦਿਤੇ ਜਾਣਗੇ ਅਤੇ 20 ਫਰਵਰੀ ਚੋਣਾਂ ਤੋਂ ਬਾਅਦ ਖੋਲ੍ਹੇ ਜਾ ਸਕਦੇ ਹਨ। ਵਿਧਾਨ ਸਭ

NRI Post Desk · 1755 ਦਿਨ ਪਹਿਲਾਂ · ਅੱਪਡੇਟ 1755 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜ਼ਾਰੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਚ ਹੋਣਾ ਵਾਲਿਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਚੋਣ ਕਮਿਸ਼ਨ ਵਲੋਂ ਸੂਬੇ ਭਰ ਵਿੱਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜ਼ਾਰੀ ਕੀਤੇ ਗਏ ਹਨ। ਚੋਣ ਕਮਿਸ਼ਨ ਵਲੋਂ ਜ਼ਾਰੀ ਹੁਕਮਾਂ ਮੁਤਾਬਤ ਪੰਜਾਬ ਭਰ ਵਿੱਚ 18 ਫਰਵਰੀ ਨੂੰ ਸ਼ਾਮ ਨੂੰ ਸਾਰੇ ਠੇਕੇ ਬੰਦ ਕਰ ਦਿਤੇ ਜਾਣਗੇ ਅਤੇ 20 ਫਰਵਰੀ ਚੋਣਾਂ ਤੋਂ ਬਾਅਦ ਖੋਲ੍ਹੇ ਜਾ ਸਕਦੇ ਹਨ। ਵਿਧਾਨ ਸਭ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਦੇ ਚਲਦੇ ਸੂਬੇ ਵਿੱਚ ਚੋਣ ਜ਼ਾਬਤਾ ਲਗਾ ਹੋਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!