ਚੰਡੀਗੜ੍ਹ,(ਦੇਵ ਇੰਦਰਜੀਤ) :ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਪੰਜਾਬ ਸਰਕਾਰ ਨੇ ਮੁੜ ਤੋਂ ਸਕੂਲ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।ਸਿੱਖਿਆ ਵਿਭਾਗ ਨੇ ਨਵੇਂ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਅਗਲੇ ਹੁਕਮਾਂ ਤੱਕ ਪ੍ਰੀ-ਨਰਸਰੀ ਤੋਂ ਲੈ ਕੇ ਬਾਰਵੀਂ ਤੱਕ ਸਕੂਲ ਬੰਦ ਰਹਿਣਗੇ, ਜਦੋਂ ਕਿ ਅਧਿਆਪਕ ਪਹਿਲਾਂ ਦੀ ਤਰ੍ਹਾਂ ਸਕੂਲ ਵਿੱਚ ਹਾਜ਼ਰ ਹੋਣਗੇ ਅਤੇ ਵਿਦਿਆਰਥੀ ਅਧਿਆਪਕਾਂ ਤੋਂ ਜਾਣਕਾਰੀ ਲੈਣ ਲਈ ਸਕੂਲ ਆ ਸਕਦੇ ਹਨ।
ਕੋਰੋਨਾ ਦੇ ਵਧਦੇ ਕੇਸਾ ਕਰਕੇ ਮੁੜ ਸਕੂਲ ਬੰਦ ਕਰਨ ਦੇ ਆਦੇਸ਼
ਚੰਡੀਗੜ੍ਹ,(ਦੇਵ ਇੰਦਰਜੀਤ) :ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਪੰਜਾਬ ਸਰਕਾਰ ਨੇ ਮੁੜ ਤੋਂ ਸਕੂਲ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।ਸਿੱਖਿਆ ਵਿਭਾਗ ਨੇ ਨਵੇਂ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਅਗਲੇ ਹੁਕਮਾਂ ਤੱਕ ਪ੍ਰੀ-ਨਰਸਰੀ ਤੋਂ ਲੈ ਕੇ ਬਾਰਵੀਂ ਤੱਕ ਸਕੂਲ ਬੰਦ ਰਹਿਣਗੇ, ਜਦੋਂ ਕਿ ਅਧਿਆਪਕ ਪਹਿਲਾਂ ਦੀ ਤਰ੍ਹਾਂ ਸਕੂਲ ਵਿੱਚ ਹਾਜ਼ਰ ਹੋਣਗੇ ਅਤੇ ਵਿਦਿਆਰਥੀ ਅਧਿਆਪਕਾਂ ਤੋਂ ਜਾ
NRI Post Desk · 2084 ਦਿਨ ਪਹਿਲਾਂ · ਅੱਪਡੇਟ 2084 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





