|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਪਰੀਮ ਕੋਰਟ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਨਿਊਜ਼ ਡੈਸਕ (ਜਸਕਮਲ) : ਇਕ 50 ਸਾਲਾ ਵਿਅਕਤੀ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੀ ਨਵੀਂ ਇਮਾਰਤ ਦੇ ਬਾਹਰ ਖੁਦ ਨੂੰ ਅੱਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ। ਵਿਅਕਤੀ ਦੀ ਪਛਾਣ ਰਾਜਾ ਬਾਬੂ ਗੁਪਤਾ ਵਜੋਂ ਹੋਈ ਹੈ ਜੋ ਨੋਇਡਾ ਸੈਕਟਰ 128 ਸਥਿਤ ਇਕ ਫੈਕਟਰੀ 'ਚ ਕੰਮ ਕਰਦਾ ਹੈ। ਵਿਅਕਤੀ ਨੂੰ ਕਈ ਤਰ੍ਹਾਂ ਦੀਆਂ ਸੱਟਾਂ ਲੱਗੀਆਂ ਅਤੇ ਲੋਕ ਨਾਇਕ ਜੈ ਪ

NRI Post Desk · 1770 ਦਿਨ ਪਹਿਲਾਂ · ਅੱਪਡੇਟ 1770 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਪਰੀਮ ਕੋਰਟ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
📷 NRI Post Desk

ਨਿਊਜ਼ ਡੈਸਕ (ਜਸਕਮਲ) : ਇਕ 50 ਸਾਲਾ ਵਿਅਕਤੀ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੀ ਨਵੀਂ ਇਮਾਰਤ ਦੇ ਬਾਹਰ ਖੁਦ ਨੂੰ ਅੱਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ। ਵਿਅਕਤੀ ਦੀ ਪਛਾਣ ਰਾਜਾ ਬਾਬੂ ਗੁਪਤਾ ਵਜੋਂ ਹੋਈ ਹੈ ਜੋ ਨੋਇਡਾ ਸੈਕਟਰ 128 ਸਥਿਤ ਇਕ ਫੈਕਟਰੀ 'ਚ ਕੰਮ ਕਰਦਾ ਹੈ। ਵਿਅਕਤੀ ਨੂੰ ਕਈ ਤਰ੍ਹਾਂ ਦੀਆਂ ਸੱਟਾਂ ਲੱਗੀਆਂ ਅਤੇ ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਵਿਅਕਤੀ ਵੱਲੋਂ ਖੁਦ ਨੂੰ ਅੱਗ ਲਾਉਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!