|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

49 ਲੱਖ ਤੋਂ ਪਾਰ ਹੋਏ ਭਾਰਤ 'ਚ ਕੋਰੋਨਾ ਮਰੀਜ, 80 ਹਜ਼ਾਰ ਤੋਂ ਵੱਧ ਮੌਤਾਂ

ਜਲੰਧਰ (NRI MEDIA) : ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 83,809 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1,054 ਪੀੜਤਾਂ ਦੀ ਮੌਤ ਹੋ ਗਈ ਹੈ।

NRI Post Desk · 2260 ਦਿਨ ਪਹਿਲਾਂ · ਅੱਪਡੇਟ 2256 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ (NRI MEDIA) : ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 83,809 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1,054 ਪੀੜਤਾਂ ਦੀ ਮੌਤ ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ ਨਵੇਂ ਮਾਮਲਿਆਂ ਦੇ ਨਾਲ ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 49,30,237 ਤੱਕ ਪਹੁੰਚ ਗਿਆ ਹੈ, ਜਿਨ੍ਹਾਂ ਵਿੱਚੋਂ 9,90,061 ਮਾਮਲੇ ਐਕਟਿਵ ਹਨ, 38,59,400 ਪੀੜਤ ਇਸ ਬਿਮਾਰੀ ਨੂੰ ਮਾਤ ਦੇ ਕੇ ਘਰ ਜਾ ਚੁੱਕੇ ਹਨ ਅਤੇ 80,776 ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 82113 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2424 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦ ਕਿ ਕਈ ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!