|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡੀ ਖ਼ਬਰ - 1 ਲੱਖ ਤੋਂ ਪਾਰ ਹੋਏ ਪੰਜਾਬ 'ਚ ਕੋਰੋਨਾ ਮਰੀਜ਼

ਅੰਮ੍ਰਿਤਸਰ (NRI MEDIA) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1498 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 66 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇ

NRI Post Desk · 2248 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (NRI MEDIA) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1498 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 66 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,01,341 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2926 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 65 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,01341 ਮਰੀਜ਼ਾਂ ਵਿੱਚੋਂ 77,127 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 21,288 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!