|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਖੁਸ਼ ਖ਼ਬਰੀ ! ਔਕਸਫੋਰਡ ਯੂਨੀਵਰਸਿਟੀ ਦੀ ਕੋਰੋਨਾ ਵੈਕਸੀਨ ਇਮਿਊਨ ਸਿਸਟਮ 'ਤੇ ਪ੍ਰਭਾਵੀ

ਲੰਡਨ (ਐਨ.ਆਰ.ਆਈ. ਮੀਡਿਆ) : ਪੂਰੀ ਦੁਨੀਆ ਵਿਚ ਕਹਿਰ ਮਚਾਉਣ ਵਾਲੇ ਕੋਰੋਨਾ ਵਾਇਰਸ ਦੇ ਇਲਾਜ ਲਈ ਬਹੁਤ ਸਾਰੀਆਂ ਦਵਾਈ ਕੰਪਨੀ ਮਿਲ ਕੇ ਕੰਮ ਕਰ ਰਹੀਆਂ ਹਨ। ਇਸ ਦੇ ਵਿੱਚ ਹੁਣ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆ ਰਹੀ ਹੈ, ਔਕਸਫੋਰਡ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀ ਗਈ ਕੋਰੋਨਾ ਵਾਇਰਸ ਵੈਕਸੀਨ ਸੁਰੱਖਿਅਤ ਵਿਖਾਈ ਦਿੱਤੀ ਹੈ ਅਤੇ ਸਾਹਮਣੇ ਆਇਆ ਹੈ ਕਿ ਇਹ ਵੈਕਸੀਨ ਇਮਿਊਨ ਸਿਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ (ਐਨ.ਆਰ.ਆਈ. ਮੀਡਿਆ) : ਪੂਰੀ ਦੁਨੀਆ ਵਿਚ ਕਹਿਰ ਮਚਾਉਣ ਵਾਲੇ ਕੋਰੋਨਾ ਵਾਇਰਸ ਦੇ ਇਲਾਜ ਲਈ ਬਹੁਤ ਸਾਰੀਆਂ ਦਵਾਈ ਕੰਪਨੀ ਮਿਲ ਕੇ ਕੰਮ ਕਰ ਰਹੀਆਂ ਹਨ। ਇਸ ਦੇ ਵਿੱਚ ਹੁਣ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆ ਰਹੀ ਹੈ, ਔਕਸਫੋਰਡ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀ ਗਈ ਕੋਰੋਨਾ ਵਾਇਰਸ ਵੈਕਸੀਨ ਸੁਰੱਖਿਅਤ ਵਿਖਾਈ ਦਿੱਤੀ ਹੈ ਅਤੇ ਸਾਹਮਣੇ ਆਇਆ ਹੈ ਕਿ ਇਹ ਵੈਕਸੀਨ ਇਮਿਊਨ ਸਿਸਟਮ ਨੂੰ ਮਜ਼ਬੂਤ ਕਰ ਸਕਦੀ ਹੈ।

ਸੰਬੰਧਿਤ ਖ਼ਬਰਾਂ

ਤਕਰੀਬਨ 1,077 ਵਿਅਕਤੀਆਂ ‘ਤੇ ਇਸ ਦਾ ਟ੍ਰਾਇਲ ਕੀਤਾ ਗਿਆ, ਜਿਸ ਵਿਚ ਸਾਹਮਣੇ ਆਇਆ ਕਿ ਇਸ ਵੈਕਸੀਨ ਨਾਲ ਉਨ੍ਹਾਂ ਦੇ ਅੰਦਰ ਐਂਟੀਬਾਡੀਜ਼ ਅਤੇ ਚਿੱਟੇ ਬਲੱਡ ਸੈੱਲ ਬਣਦੇ ਹਨ,ਜੋ ਕੋਰੋਨਾ ਵਾਇਰਸ ਨਾਲ ਲੜ ਸਕਦੇ ਹਨ।ਖੋਜ ਤਾਂ ਬਹੁਤ ਭਰੋਸੇਮੰਦ ਲੱਗ ਰਹੀ ਹੈ, ਪਰ ਅਜੇ ਵੀ ਇਹ ਕਹਿਣਾ ਬਹੁਤ ਜਲਦਬਾਜ਼ੀ ਹੋਵੇਗੀ ਕਿ ਕੀ ਇਹ ਸੁਰੱਖਿਆ ਪ੍ਰਦਾਨ ਕਰਨ ਲਈ ਕਾਫ਼ੀ ਹੈ। ਹੋਰ ਕਈ ਵੱਡੇ ਟਰਾਇਲ ਵੀ ਚੱਲ ਰਹੇ ਹਨ। ਉੱਥੇ ਹੀ ਯੂਕੇ ਇਸ ਵੈਕਸੀਨ ਦੀਆਂ ਪਹਿਲਾਂ ਹੀ 100 ਮਿਲੀਅਨ ਡੋਜ਼ ਦਾ ਆਰਡਰ ਦੇ ਚੁੱਕਾ ਹੈ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!