|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੀ. ਚਿਦੰਬਰਮ ਦੀ ਅਚਾਨਕ ਵਿਗੜੀ ਸਿਹਤ, ਏਮਸ ਵਿੱਚ ਭਰਤੀ

ਨਵੀਂ ਦਿੱਲੀ (Vikram sehajpal) : ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਅਚਾਨਕ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਸ ਵਿੱਚ ਭਰਤੀ ਕਰਵਾਇਆ ਗਿਆ। ਏਮਸ ਵਿੱਚ ਉਨ੍ਹਾਂ ਨੂੰ ਕਿਹੜੇ ਵਾਰਡ ਵਿੱਚ ਭਰਤੀ ਕੀਤਾ ਗਿਆ ਹੈ ਫ਼ਿਲਹਾਲ ਇਸ ਦੀ ਕੋਈ ਜਾਣਕਾਰੀ ਨਹੀਂ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚਿਦੰਬਰਮ ਨੂੰ ਢਿੱਡ ਵਿੱਚ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਏਮਸ ਲਜਾਇਆ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Vikram sehajpal) : ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਅਚਾਨਕ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਸ ਵਿੱਚ ਭਰਤੀ ਕਰਵਾਇਆ ਗਿਆ। ਏਮਸ ਵਿੱਚ ਉਨ੍ਹਾਂ ਨੂੰ ਕਿਹੜੇ ਵਾਰਡ ਵਿੱਚ ਭਰਤੀ ਕੀਤਾ ਗਿਆ ਹੈ ਫ਼ਿਲਹਾਲ ਇਸ ਦੀ ਕੋਈ ਜਾਣਕਾਰੀ ਨਹੀਂ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚਿਦੰਬਰਮ ਨੂੰ ਢਿੱਡ ਵਿੱਚ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਏਮਸ ਲਜਾਇਆ ਗਿਆ ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਰਾਮ ਮਨੋਹਰ ਲੋਹੀਆ ਹਸਪਤਾਲ ਲਜਾਇਆ ਗਿਆ ਸੀ ਪਰ ਇਸ ਤੋਂ ਬਾਅਦ ਉਨ੍ਹਾਂ ਨੂੰ ਏਮਸ ਵਿੱਚ ਭਰਤੀ ਕਰਵਾਇਆ ਗਿਆ।

ਸੰਬੰਧਿਤ ਖ਼ਬਰਾਂ

ਪਿਛਲੇ ਹਫ਼ਤੇ ਹੀ ਸੁਣਵਾਈ ਦੌਰਾਨ ਉਨ੍ਹਾਂ ਨੇ ਕੋਰਟ ਵਿੱਚੋਂ 2 ਦਿਨਾਂ ਲਈ ਜ਼ਮਾਨਤ ਮੰਗੀ ਸੀ ਕਿ ਉਹ ਢਿੱਡ ਦੇ ਦਰਦ ਲਈ ਹੈਦਰਾਬਾਦ ਜਾ ਕੇ ਇਲਾਜ ਕਰਵਾ ਸਕਣ। ਉਨ੍ਹਾਂ ਕਿਹਾ ਸੀ ਕਿ ਉਸ ਦੀ ਹਿਰਾਸਤ ਇਲਾਜ ਤੋਂ ਬਾਅਦ ਜਾਰੀ ਰੱਖੀ ਜਾ ਸਕਦੀ ਹੈ। ਹਾਲਾਂਕਿ ਇਸ ਤੇ ਈਡੀ ਨੇ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਇਲਾਜ ਲਈ ਏਮਸ ਲਜਾ ਸਕਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!