|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਕਰਜ਼ੇ 'ਚ ਡੁੱਬ ਰਿਹੈ Pakistan, ਕਿਸ਼ਤੀ ਨੂੰ ਕੰਢੇ ਤੱਕ ਪਹੁੰਚਾਉਣਾ ਨਵੀਂ ਸਰਕਾਰ ਦਾ ਕੰਮ : ਸ਼ਰੀਫ਼

ਨਿਊਜ਼ ਡੈਸਕ : ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਕੈਬਨਿਟ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਕਰਜ਼ 'ਚ ਡੁੱਬ ਰਿਹਾ ਹੈ ਤੇ ਇਸ ਕਿਸ਼ਤੀ ਨੂੰ ਕੰਢੇ ਤੱਕ ਪਹੁੰਚਾਉਣਾ ਨਵੀਂ ਸਰਕਾਰ ਦਾ ਕੰਮ ਹੈ। ਸ਼ਰੀਫ਼ ਨੇ ਕੈਬਨਿਟ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੈਂ ਇਸ ਨੂੰ ਯੁੱਧ ਕੈਬਨਿਟ ਮੰਨਦਾ ਹਾਂ ਕਿਉ

NRI Post Desk · 1681 ਦਿਨ ਪਹਿਲਾਂ · ਅੱਪਡੇਟ 1681 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਰਜ਼ੇ 'ਚ ਡੁੱਬ ਰਿਹੈ Pakistan, ਕਿਸ਼ਤੀ ਨੂੰ ਕੰਢੇ ਤੱਕ ਪਹੁੰਚਾਉਣਾ ਨਵੀਂ ਸਰਕਾਰ ਦਾ ਕੰਮ : ਸ਼ਰੀਫ਼
📷 NRI Post Desk

ਨਿਊਜ਼ ਡੈਸਕ : ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਕੈਬਨਿਟ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਕਰਜ਼ 'ਚ ਡੁੱਬ ਰਿਹਾ ਹੈ ਤੇ ਇਸ ਕਿਸ਼ਤੀ ਨੂੰ ਕੰਢੇ ਤੱਕ ਪਹੁੰਚਾਉਣਾ ਨਵੀਂ ਸਰਕਾਰ ਦਾ ਕੰਮ ਹੈ। ਸ਼ਰੀਫ਼ ਨੇ ਕੈਬਨਿਟ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੈਂ ਇਸ ਨੂੰ ਯੁੱਧ ਕੈਬਨਿਟ ਮੰਨਦਾ ਹਾਂ ਕਿਉਂਕਿ ਤੁਸੀਂ ਗਰੀਬੀ, ਬੇਰੁਜ਼ਗਾਰੀ, ਮਹਿੰਗਾਈ ਵਿਰੁੱਧ ਲੜ ਰਹੇ ਹੋ। ਇਹ ਸਾਰੀਆਂ ਸਮੱਸਿਆਵਾਂ ਵਿਰੁੱਧ ਯੁੱਧ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੇ ਸੰਬੋਧਨ ਦਾ ਸਰਕਾਰੀ ਮੀਡੀਆ ਵੱਲੋਂ ਪ੍ਰਸਾਰਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਖ-ਵੱਖ ਮੁੱਦਿਆਂ ਨੂੰ ਹੱਲ ਕਰਨ 'ਚ ਬੁਰੀ ਤਰ੍ਹਾਂ ਨਾਕਾਮ ਰਹੀ। ਉਨ੍ਹਾਂ ਕਿਹਾ ਕਿ ਸਲਾਹ-ਮਸ਼ਵਰੇ ਦੀ ਇਕ 'ਡੂੰਘੀ ਅਤੇ ਲਗਾਤਾਰ' ਪ੍ਰਕਿਰਿਆ ਰਾਹੀਂ ਦੇਸ਼, ਵਿਸ਼ੇਸ਼ ਰੂਪ ਨਾਲ ਗਰੀਬ ਪਰਿਵਾਰਾਂ ਨੂੰ ਰਾਹਤ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੱਤਾ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!